ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅਜ਼ਰਾ 9:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਜਿਉਂ ਹੀ ਇਹ ਸਭ ਕੁਝ ਹੋ ਚੁੱਕਾ, ਤਾਂ ਹਾਕਮਾਂ ਨੇ ਮੇਰੇ ਕੋਲ ਆ ਕੇ ਕਿਹਾ: “ਇਜ਼ਰਾਈਲ ਦੇ ਲੋਕਾਂ, ਪੁਜਾਰੀਆਂ ਅਤੇ ਲੇਵੀਆਂ ਨੇ ਦੇਸ਼ਾਂ ਦੀਆਂ ਕੌਮਾਂ, ਹਾਂ, ਕਨਾਨੀਆਂ, ਹਿੱਤੀਆਂ, ਪਰਿੱਜੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ+ ਅਤੇ ਅਮੋਰੀਆਂ+ ਤੋਂ ਆਪਣੇ ਆਪ ਨੂੰ ਵੱਖਰਾ ਨਹੀਂ ਰੱਖਿਆ ਅਤੇ ਉਨ੍ਹਾਂ ਦੇ ਘਿਣਾਉਣੇ ਕੰਮਾਂ ਤੋਂ ਦੂਰ ਨਹੀਂ ਰਹੇ।+ 2 ਉਨ੍ਹਾਂ ਨੇ ਆਪਣੇ ਲਈ ਅਤੇ ਆਪਣੇ ਪੁੱਤਰਾਂ ਲਈ ਉਨ੍ਹਾਂ ਦੀਆਂ ਕੁਝ ਧੀਆਂ ਵਿਆਹ ਲਈਆਂ ਹਨ।+ ਹੁਣ ਉਹ, ਹਾਂ, ਉਹ ਪਵਿੱਤਰ ਸੰਤਾਨ*+ ਦੇਸ਼ਾਂ ਦੀਆਂ ਕੌਮਾਂ ਨਾਲ ਰਲ਼-ਮਿਲ ਗਈ ਹੈ।+ ਇਹ ਬੇਵਫ਼ਾਈ ਕਰਨ ਵਿਚ ਹਾਕਮ ਅਤੇ ਅਧਿਕਾਰੀ ਸਭ ਤੋਂ ਅੱਗੇ ਰਹੇ।”

  • ਅਜ਼ਰਾ 10:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਫਿਰ ਪੁਜਾਰੀ ਅਜ਼ਰਾ ਉੱਠ ਖੜ੍ਹਾ ਹੋਇਆ ਤੇ ਉਨ੍ਹਾਂ ਨੂੰ ਕਿਹਾ: “ਤੁਸੀਂ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਾ ਕੇ ਬੇਵਫ਼ਾਈ ਕੀਤੀ ਹੈ+ ਅਤੇ ਇਸ ਤਰ੍ਹਾਂ ਤੁਸੀਂ ਇਜ਼ਰਾਈਲ ਦੇ ਅਪਰਾਧ ਵਿਚ ਵਾਧਾ ਕੀਤਾ ਹੈ।

  • 2 ਕੁਰਿੰਥੀਆਂ 6:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਅਵਿਸ਼ਵਾਸੀਆਂ ਨਾਲ ਮੇਲ-ਜੋਲ ਨਾ ਰੱਖੋ।*+ ਧਾਰਮਿਕਤਾ ਦਾ ਦੁਸ਼ਟਤਾ ਨਾਲ ਕੀ ਸੰਬੰਧ?+ ਜਾਂ ਚਾਨਣ ਦਾ ਹਨੇਰੇ ਨਾਲ ਕੀ ਮੇਲ?+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ