ਜ਼ਬੂਰ 127:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 127 ਜੇ ਯਹੋਵਾਹ ਘਰ ਨਾ ਬਣਾਵੇ,ਤਾਂ ਉਸ ਦੇ ਬਣਾਉਣ ਵਾਲਿਆਂ ਦੀ ਮਿਹਨਤ ਬੇਕਾਰ ਹੈ।+ ਜੇ ਯਹੋਵਾਹ ਸ਼ਹਿਰ ਦੀ ਰਾਖੀ ਨਾ ਕਰੇ,+ਤਾਂ ਪਹਿਰੇਦਾਰ ਦਾ ਜਾਗਦੇ ਰਹਿਣਾ ਬੇਕਾਰ ਹੈ।
127 ਜੇ ਯਹੋਵਾਹ ਘਰ ਨਾ ਬਣਾਵੇ,ਤਾਂ ਉਸ ਦੇ ਬਣਾਉਣ ਵਾਲਿਆਂ ਦੀ ਮਿਹਨਤ ਬੇਕਾਰ ਹੈ।+ ਜੇ ਯਹੋਵਾਹ ਸ਼ਹਿਰ ਦੀ ਰਾਖੀ ਨਾ ਕਰੇ,+ਤਾਂ ਪਹਿਰੇਦਾਰ ਦਾ ਜਾਗਦੇ ਰਹਿਣਾ ਬੇਕਾਰ ਹੈ।