-
ਨਹਮਯਾਹ 3:30ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
30 ਉਸ ਤੋਂ ਅੱਗੇ ਸ਼ਲਮਯਾਹ ਦੇ ਪੁੱਤਰ ਹਨਨਯਾਹ ਅਤੇ ਸਾਲਾਫ ਦੇ ਛੇਵੇਂ ਪੁੱਤਰ ਹਾਨੂਨ ਨੇ ਇਕ ਹੋਰ ਹਿੱਸੇ ਦੀ ਮੁਰੰਮਤ ਕੀਤੀ।
ਉਸ ਤੋਂ ਅੱਗੇ ਬਰਕਯਾਹ ਦੇ ਪੁੱਤਰ ਮਸ਼ੂਲਾਮ+ ਨੇ ਆਪਣੇ ਵੱਡੇ ਕਮਰੇ ਅੱਗੇ ਮੁਰੰਮਤ ਦਾ ਕੰਮ ਕੀਤਾ।
-