-
1 ਰਾਜਿਆਂ 2:10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਫਿਰ ਦਾਊਦ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਉਸ ਨੂੰ ਦਾਊਦ ਦੇ ਸ਼ਹਿਰ ਵਿਚ ਦਫ਼ਨਾ ਦਿੱਤਾ ਗਿਆ।+
-
-
2 ਇਤਿਹਾਸ 16:13, 14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਫਿਰ ਆਸਾ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ;+ ਉਸ ਦੇ ਰਾਜ ਦੇ 41ਵੇਂ ਸਾਲ ਵਿਚ ਉਸ ਦੀ ਮੌਤ ਹੋ ਗਈ। 14 ਉਨ੍ਹਾਂ ਨੇ ਉਸ ਨੂੰ ਇਕ ਸ਼ਾਨਦਾਰ ਕਬਰ ਵਿਚ ਦਫ਼ਨਾਇਆ ਜੋ ਉਸ ਨੇ ਦਾਊਦ ਦੇ ਸ਼ਹਿਰ+ ਵਿਚ ਆਪਣੇ ਲਈ ਖੁਦਵਾਈ ਸੀ ਅਤੇ ਉਨ੍ਹਾਂ ਨੇ ਉਸ ਨੂੰ ਇਕ ਅਰਥੀ ʼਤੇ ਰੱਖਿਆ ਜੋ ਬਲਸਾਨ ਦੇ ਤੇਲ ਅਤੇ ਤਰ੍ਹਾਂ-ਤਰ੍ਹਾਂ ਦੇ ਮਸਾਲਿਆਂ ਤੇ ਖ਼ੁਸ਼ਬੂਦਾਰ ਤੇਲ ਦੇ ਮਿਸ਼ਰਣ ਨਾਲ ਭਰੀ ਪਈ ਸੀ।+ ਇਸ ਤੋਂ ਇਲਾਵਾ, ਉਨ੍ਹਾਂ ਨੇ ਉਸ ਲਈ ਇਕ ਵੱਡੀ ਅੱਗ ਬਾਲ਼ੀ।*
-