-
ਅਸਤਰ 8:11, 12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਇਨ੍ਹਾਂ ਦਸਤਾਵੇਜ਼ਾਂ ਵਿਚ ਰਾਜੇ ਨੇ ਸਾਰੇ ਸ਼ਹਿਰਾਂ ਦੇ ਯਹੂਦੀਆਂ ਨੂੰ ਇਜਾਜ਼ਤ ਦਿੱਤੀ ਸੀ ਕਿ ਉਹ ਇਕੱਠੇ ਹੋ ਕੇ ਆਪਣੀਆਂ ਜਾਨਾਂ ਬਚਾਉਣ ਲਈ ਮੁਕਾਬਲਾ ਕਰਨ। ਜ਼ਿਲ੍ਹਿਆਂ ਵਿਚ ਜਿਹੜੇ ਵੀ ਲੋਕ ਉਨ੍ਹਾਂ ʼਤੇ ਹਮਲਾ ਕਰਨ, ਉਹ ਉਨ੍ਹਾਂ ਨੂੰ ਉਨ੍ਹਾਂ ਦੀਆਂ ਔਰਤਾਂ ਅਤੇ ਬੱਚਿਆਂ ਸਮੇਤ ਮਾਰ ਦੇਣ ਅਤੇ ਉਨ੍ਹਾਂ ਦਾ ਨਾਮੋ-ਨਿਸ਼ਾਨ ਮਿਟਾ ਦੇਣ ਅਤੇ ਉਨ੍ਹਾਂ ਦਾ ਸਭ ਕੁਝ ਲੁੱਟ ਲੈਣ।+ 12 ਰਾਜਾ ਅਹਸ਼ਵੇਰੋਸ਼ ਦੇ ਰਾਜ ਦੇ ਸਾਰੇ ਜ਼ਿਲ੍ਹਿਆਂ ਵਿਚ ਇਸ ਕੰਮ ਲਈ 12ਵੇਂ ਮਹੀਨੇ ਯਾਨੀ ਅਦਾਰ* ਮਹੀਨੇ ਦੀ 13 ਤਾਰੀਖ਼ ਰੱਖੀ ਗਈ ਸੀ।+
-