ਅਸਤਰ 9:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਰਾਜੇ ਦੇ ਜ਼ਿਲ੍ਹਿਆਂ ਵਿਚ ਬਾਕੀ ਯਹੂਦੀਆਂ ਨੇ ਵੀ ਇਕੱਠੇ ਹੋ ਕੇ ਆਪਣੀਆਂ ਜਾਨਾਂ ਦੀ ਰਾਖੀ ਕੀਤੀ।+ ਉਨ੍ਹਾਂ ਨੇ ਆਪਣੇ ਦੁਸ਼ਮਣਾਂ ਤੋਂ ਛੁਟਕਾਰਾ ਪਾਇਆ+ ਅਤੇ ਨਫ਼ਰਤ ਕਰਨ ਵਾਲੇ 75,000 ਲੋਕਾਂ ਨੂੰ ਜਾਨੋਂ ਮਾਰ ਦਿੱਤਾ, ਪਰ ਉਨ੍ਹਾਂ ਦੇ ਘਰ-ਬਾਰ ਨਹੀਂ ਲੁੱਟੇ।
16 ਰਾਜੇ ਦੇ ਜ਼ਿਲ੍ਹਿਆਂ ਵਿਚ ਬਾਕੀ ਯਹੂਦੀਆਂ ਨੇ ਵੀ ਇਕੱਠੇ ਹੋ ਕੇ ਆਪਣੀਆਂ ਜਾਨਾਂ ਦੀ ਰਾਖੀ ਕੀਤੀ।+ ਉਨ੍ਹਾਂ ਨੇ ਆਪਣੇ ਦੁਸ਼ਮਣਾਂ ਤੋਂ ਛੁਟਕਾਰਾ ਪਾਇਆ+ ਅਤੇ ਨਫ਼ਰਤ ਕਰਨ ਵਾਲੇ 75,000 ਲੋਕਾਂ ਨੂੰ ਜਾਨੋਂ ਮਾਰ ਦਿੱਤਾ, ਪਰ ਉਨ੍ਹਾਂ ਦੇ ਘਰ-ਬਾਰ ਨਹੀਂ ਲੁੱਟੇ।