ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅਸਤਰ 4:1-3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਜਦੋਂ ਮਾਰਦਕਈ+ ਨੂੰ ਸਾਰੀ ਗੱਲ ਪਤਾ ਲੱਗੀ,+ ਤਾਂ ਉਸ ਨੇ ਆਪਣੇ ਕੱਪੜੇ ਪਾੜੇ, ਤੱਪੜ ਪਾਇਆ ਅਤੇ ਆਪਣੇ ਉੱਪਰ ਸੁਆਹ ਪਾਈ। ਫਿਰ ਉਹ ਉੱਚੀ-ਉੱਚੀ ਭੁੱਬਾਂ ਮਾਰ ਕੇ ਰੋਂਦਾ ਹੋਇਆ ਸ਼ਹਿਰ ਦੇ ਵਿਚਕਾਰ ਚਲਾ ਗਿਆ। 2 ਉਹ ਰਾਜੇ ਦੇ ਮਹਿਲ ਦੇ ਦਰਵਾਜ਼ੇ ਤਕ ਹੀ ਗਿਆ ਕਿਉਂਕਿ ਕੋਈ ਵੀ ਤੱਪੜ ਪਾ ਕੇ ਰਾਜੇ ਦੇ ਮਹਿਲ ਦੇ ਦਰਵਾਜ਼ੇ ਦੇ ਅੰਦਰ ਦਾਖ਼ਲ ਨਹੀਂ ਹੋ ਸਕਦਾ ਸੀ। 3 ਜਿਸ ਵੀ ਜ਼ਿਲ੍ਹੇ+ ਵਿਚ ਰਾਜੇ ਦਾ ਫ਼ਰਮਾਨ ਸੁਣਾਇਆ ਗਿਆ, ਉੱਥੇ ਯਹੂਦੀ ਸੋਗ ਕਰਨ ਲੱਗੇ। ਉਨ੍ਹਾਂ ਨੇ ਵਰਤ ਰੱਖੇ+ ਅਤੇ ਉਹ ਰੋਣ-ਪਿੱਟਣ ਲੱਗੇ। ਬਹੁਤ ਸਾਰੇ ਲੋਕ ਤੱਪੜ ਵਿਛਾ ਕੇ ਸੁਆਹ ਵਿਚ ਬੈਠ ਗਏ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ