ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅਸਤਰ 2:5, 6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਸ਼ੂਸ਼ਨ*+ ਦੇ ਕਿਲੇ* ਵਿਚ ਮਾਰਦਕਈ+ ਨਾਂ ਦਾ ਇਕ ਯਹੂਦੀ ਆਦਮੀ ਸੀ। ਉਹ ਯਾਈਰ ਦਾ ਪੁੱਤਰ, ਸ਼ਿਮਈ ਦਾ ਪੋਤਾ ਅਤੇ ਬਿਨਯਾਮੀਨੀ+ ਕੀਸ਼ ਦਾ ਪੜਪੋਤਾ ਸੀ 6 ਜੋ ਉਨ੍ਹਾਂ ਲੋਕਾਂ ਵਿੱਚੋਂ ਸੀ ਜਿਨ੍ਹਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਯਹੂਦਾਹ ਦੇ ਰਾਜਾ ਯਕਾਨਯਾਹ+ ਦੇ ਨਾਲ ਯਰੂਸ਼ਲਮ ਤੋਂ ਗ਼ੁਲਾਮ ਬਣਾ ਕੇ ਲੈ ਗਿਆ ਸੀ।

  • ਅਸਤਰ 8:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਫਿਰ ਮਾਰਦਕਈ ਰਾਜੇ ਦੇ ਸਾਮ੍ਹਣਿਓਂ ਚਲਾ ਗਿਆ। ਉਸ ਨੇ ਨੀਲੇ ਅਤੇ ਚਿੱਟੇ ਰੰਗ ਦਾ ਸ਼ਾਹੀ ਲਿਬਾਸ, ਸੋਨੇ ਦਾ ਸ਼ਾਨਦਾਰ ਤਾਜ ਅਤੇ ਵਧੀਆ ਉੱਨ ਦਾ ਬੈਂਗਣੀ ਚੋਗਾ ਪਾਇਆ ਹੋਇਆ ਸੀ।+ ਸ਼ੂਸ਼ਨ* ਸ਼ਹਿਰ ਦੇ ਲੋਕਾਂ ਨੇ ਬਹੁਤ ਖ਼ੁਸ਼ੀਆਂ ਮਨਾਈਆਂ।

  • ਦਾਨੀਏਲ 2:48
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 48 ਫਿਰ ਰਾਜੇ ਨੇ ਦਾਨੀਏਲ ਦਾ ਰੁਤਬਾ ਉੱਚਾ ਕੀਤਾ ਅਤੇ ਉਸ ਨੂੰ ਬਹੁਤ ਸਾਰੇ ਵਧੀਆ ਤੋਹਫ਼ੇ ਦਿੱਤੇ ਅਤੇ ਉਸ ਨੂੰ ਪੂਰੇ ਬਾਬਲ ਜ਼ਿਲ੍ਹੇ ਦਾ ਹਾਕਮ ਬਣਾ ਦਿੱਤਾ ਅਤੇ ਬਾਬਲ ਦੇ ਸਾਰੇ ਬੁੱਧੀਮਾਨ ਆਦਮੀਆਂ ਉੱਤੇ ਮੁੱਖ ਨਿਗਰਾਨ ਠਹਿਰਾਇਆ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ