-
ਯਸਾਯਾਹ 38:13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਸਵੇਰ ਤਕ ਮੈਂ ਆਪਣੇ ਆਪ ਨੂੰ ਸ਼ਾਂਤ ਕਰਦਾ ਹਾਂ।
ਇਕ ਸ਼ੇਰ ਵਾਂਗ ਉਹ ਮੇਰੀਆਂ ਸਾਰੀਆਂ ਹੱਡੀਆਂ ਤੋੜੀ ਜਾ ਰਿਹਾ ਹੈ;
ਸਵੇਰ ਤੋਂ ਲੈ ਕੇ ਰਾਤ ਤਕ ਤੂੰ ਮੈਨੂੰ ਖ਼ਤਮ ਕਰੀ ਜਾ ਰਿਹਾ ਹੈਂ।+
-