ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 8:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਪਰ ਪਰਮੇਸ਼ੁਰ ਨੇ ਨੂਹ ਅਤੇ ਉਸ ਨਾਲ ਕਿਸ਼ਤੀ ਵਿਚ ਸਵਾਰ ਸਾਰੇ ਜੰਗਲੀ ਜਾਨਵਰਾਂ ਅਤੇ ਪਾਲਤੂ ਪਸ਼ੂਆਂ ਵੱਲ ਧਿਆਨ ਦਿੱਤਾ*+ ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ ਅਤੇ ਪਾਣੀ ਘਟਣ ਲੱਗ ਪਿਆ।

  • ਕੂਚ 14:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਮੂਸਾ ਨੇ ਸਮੁੰਦਰ ਵੱਲ ਆਪਣਾ ਹੱਥ ਕੀਤਾ;+ ਯਹੋਵਾਹ ਨੇ ਸਾਰੀ ਰਾਤ ਪੂਰਬ ਵੱਲੋਂ ਤੇਜ਼ ਹਨੇਰੀ ਵਗਾ ਕੇ ਸਮੁੰਦਰ ਦੇ ਪਾਣੀ ਨੂੰ ਪਿੱਛੇ ਵੱਲ ਧੱਕ ਦਿੱਤਾ ਜਿਸ ਕਰਕੇ ਪਾਣੀ ਦੋ ਹਿੱਸਿਆਂ ਵਿਚ ਵੰਡਿਆ+ ਗਿਆ ਅਤੇ ਸਮੁੰਦਰੀ ਤਲ ਸੁੱਕ ਗਿਆ।+

  • ਨਹੂਮ 1:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਉਹ ਸਮੁੰਦਰ ਨੂੰ ਝਿੜਕਦਾ+ ਤੇ ਉਸ ਨੂੰ ਸੁਕਾ ਦਿੰਦਾ ਹੈ;

      ਉਹ ਸਾਰੀਆਂ ਨਦੀਆਂ ਨੂੰ ਸੁਕਾ ਦਿੰਦਾ ਹੈ।+

      ਬਾਸ਼ਾਨ ਅਤੇ ਕਰਮਲ ਮੁਰਝਾ ਜਾਂਦੇ ਹਨ+

      ਅਤੇ ਲਬਾਨੋਨ ਦੇ ਫੁੱਲ ਕੁਮਲਾ ਜਾਂਦੇ ਹਨ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ