ਉਤਪਤ 3:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਰੋਟੀ* ਖਾਣ ਲਈ ਤੈਨੂੰ ਆਪਣਾ ਪਸੀਨਾ ਵਹਾਉਣਾ ਪਵੇਗਾ। ਫਿਰ ਤੂੰ ਮਿੱਟੀ ਵਿਚ ਮੁੜ ਜਾਵੇਂਗਾ ਜਿਸ ਤੋਂ ਤੈਨੂੰ ਬਣਾਇਆ ਗਿਆ ਸੀ।+ ਤੂੰ ਮਿੱਟੀ ਹੈਂ ਅਤੇ ਮਿੱਟੀ ਵਿਚ ਮੁੜ ਜਾਵੇਂਗਾ।”+ ਜ਼ਬੂਰ 49:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਕਿਉਂਕਿ ਮਰਨ ʼਤੇ ਉਹ ਆਪਣੇ ਨਾਲ ਕੁਝ ਨਹੀਂ ਲਿਜਾ ਸਕਦਾ;+ਉਸ ਦੀ ਸ਼ਾਨੋ-ਸ਼ੌਕਤ ਉਸ ਦੇ ਨਾਲ ਨਹੀਂ ਜਾਵੇਗੀ।+ ਉਪਦੇਸ਼ਕ ਦੀ ਕਿਤਾਬ 5:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਇਕ ਇਨਸਾਨ ਆਪਣੀ ਮਾਂ ਦੀ ਕੁੱਖੋਂ ਨੰਗਾ ਪੈਦਾ ਹੁੰਦਾ ਹੈ ਅਤੇ ਦੁਨੀਆਂ ਤੋਂ ਨੰਗਾ ਹੀ ਚਲਾ ਜਾਂਦਾ ਹੈ।+ ਉਹ ਮਿਹਨਤ ਕਰ ਕੇ ਜੋ ਵੀ ਇਕੱਠਾ ਕਰਦਾ ਹੈ, ਆਪਣੇ ਨਾਲ ਨਹੀਂ ਲਿਜਾ ਸਕਦਾ।+ ਉਪਦੇਸ਼ਕ ਦੀ ਕਿਤਾਬ 12:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਫਿਰ ਮਿੱਟੀ ਦੁਬਾਰਾ ਮਿੱਟੀ ਵਿਚ ਮਿਲ ਜਾਵੇਗੀ+ ਜਿੱਥੇ ਇਹ ਪਹਿਲਾਂ ਸੀ ਅਤੇ ਜੀਵਨ-ਸ਼ਕਤੀ ਸੱਚੇ ਪਰਮੇਸ਼ੁਰ ਕੋਲ ਮੁੜ ਜਾਵੇਗੀ ਜਿਸ ਨੇ ਇਹ ਜੀਵਨ-ਸ਼ਕਤੀ ਦਿੱਤੀ ਸੀ।+ 1 ਤਿਮੋਥਿਉਸ 6:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਅਸੀਂ ਦੁਨੀਆਂ ਵਿਚ ਕੁਝ ਨਹੀਂ ਲਿਆਂਦਾ ਅਤੇ ਨਾ ਹੀ ਅਸੀਂ ਕੁਝ ਲੈ ਕੇ ਜਾਵਾਂਗੇ।+
19 ਰੋਟੀ* ਖਾਣ ਲਈ ਤੈਨੂੰ ਆਪਣਾ ਪਸੀਨਾ ਵਹਾਉਣਾ ਪਵੇਗਾ। ਫਿਰ ਤੂੰ ਮਿੱਟੀ ਵਿਚ ਮੁੜ ਜਾਵੇਂਗਾ ਜਿਸ ਤੋਂ ਤੈਨੂੰ ਬਣਾਇਆ ਗਿਆ ਸੀ।+ ਤੂੰ ਮਿੱਟੀ ਹੈਂ ਅਤੇ ਮਿੱਟੀ ਵਿਚ ਮੁੜ ਜਾਵੇਂਗਾ।”+
15 ਇਕ ਇਨਸਾਨ ਆਪਣੀ ਮਾਂ ਦੀ ਕੁੱਖੋਂ ਨੰਗਾ ਪੈਦਾ ਹੁੰਦਾ ਹੈ ਅਤੇ ਦੁਨੀਆਂ ਤੋਂ ਨੰਗਾ ਹੀ ਚਲਾ ਜਾਂਦਾ ਹੈ।+ ਉਹ ਮਿਹਨਤ ਕਰ ਕੇ ਜੋ ਵੀ ਇਕੱਠਾ ਕਰਦਾ ਹੈ, ਆਪਣੇ ਨਾਲ ਨਹੀਂ ਲਿਜਾ ਸਕਦਾ।+
7 ਫਿਰ ਮਿੱਟੀ ਦੁਬਾਰਾ ਮਿੱਟੀ ਵਿਚ ਮਿਲ ਜਾਵੇਗੀ+ ਜਿੱਥੇ ਇਹ ਪਹਿਲਾਂ ਸੀ ਅਤੇ ਜੀਵਨ-ਸ਼ਕਤੀ ਸੱਚੇ ਪਰਮੇਸ਼ੁਰ ਕੋਲ ਮੁੜ ਜਾਵੇਗੀ ਜਿਸ ਨੇ ਇਹ ਜੀਵਨ-ਸ਼ਕਤੀ ਦਿੱਤੀ ਸੀ।+