2 ਸਮੂਏਲ 17:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਫਿਰ ਅਬਸ਼ਾਲੋਮ ਅਤੇ ਇਜ਼ਰਾਈਲ ਦੇ ਸਾਰੇ ਆਦਮੀਆਂ ਨੇ ਕਿਹਾ: “ਅਰਕੀ ਹੂਸ਼ਈ ਦੀ ਸਲਾਹ ਅਹੀਥੋਫਲ ਦੀ ਸਲਾਹ ਨਾਲੋਂ ਬਿਹਤਰ ਹੈ!”+ ਯਹੋਵਾਹ ਨੇ ਅਹੀਥੋਫਲ ਦੀ ਵਧੀਆ ਸਲਾਹ ਨੂੰ ਨਾਕਾਮ ਕਰਨ ਦੀ ਠਾਣੀ ਹੋਈ* ਸੀ+ ਤਾਂਕਿ ਯਹੋਵਾਹ ਅਬਸ਼ਾਲੋਮ ʼਤੇ ਬਿਪਤਾ ਲਿਆਵੇ।+ ਯਸਾਯਾਹ 6:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਉਨ੍ਹਾਂ ਲੋਕਾਂ ਦੇ ਮਨ ਸੁੰਨ ਕਰ ਦੇ,+ਉਨ੍ਹਾਂ ਦੇ ਕੰਨ ਬੋਲ਼ੇ ਕਰ ਦੇ+ਅਤੇ ਉਨ੍ਹਾਂ ਦੀਆਂ ਅੱਖਾਂ ਬੰਦ ਕਰ ਦੇਤਾਂਕਿ ਉਹ ਆਪਣੀਆਂ ਅੱਖਾਂ ਨਾਲ ਦੇਖ ਨਾ ਸਕਣ,ਨਾ ਆਪਣੇ ਕੰਨਾਂ ਨਾਲ ਸੁਣ ਸਕਣਤਾਂਕਿ ਉਨ੍ਹਾਂ ਦਾ ਦਿਲ ਸਮਝ ਨਾ ਸਕੇਅਤੇ ਉਹ ਮੁੜ ਨਾ ਆਉਣ ਤੇ ਚੰਗੇ ਨਾ ਹੋ ਜਾਣ।”+ ਮੱਤੀ 11:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਉਸ ਵੇਲੇ ਯਿਸੂ ਨੇ ਕਿਹਾ: “ਹੇ ਪਿਤਾ, ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਸਾਰਿਆਂ ਸਾਮ੍ਹਣੇ ਤੇਰੀ ਵਡਿਆਈ ਕਰਦਾ ਹਾਂ ਕਿਉਂਕਿ ਤੂੰ ਇਹ ਗੱਲਾਂ ਬੁੱਧੀਮਾਨਾਂ ਅਤੇ ਗਿਆਨਵਾਨਾਂ ਤੋਂ ਲੁਕਾਈ ਰੱਖੀਆਂ, ਪਰ ਨਿਆਣਿਆਂ ਨੂੰ ਦੱਸੀਆਂ ਹਨ।+
14 ਫਿਰ ਅਬਸ਼ਾਲੋਮ ਅਤੇ ਇਜ਼ਰਾਈਲ ਦੇ ਸਾਰੇ ਆਦਮੀਆਂ ਨੇ ਕਿਹਾ: “ਅਰਕੀ ਹੂਸ਼ਈ ਦੀ ਸਲਾਹ ਅਹੀਥੋਫਲ ਦੀ ਸਲਾਹ ਨਾਲੋਂ ਬਿਹਤਰ ਹੈ!”+ ਯਹੋਵਾਹ ਨੇ ਅਹੀਥੋਫਲ ਦੀ ਵਧੀਆ ਸਲਾਹ ਨੂੰ ਨਾਕਾਮ ਕਰਨ ਦੀ ਠਾਣੀ ਹੋਈ* ਸੀ+ ਤਾਂਕਿ ਯਹੋਵਾਹ ਅਬਸ਼ਾਲੋਮ ʼਤੇ ਬਿਪਤਾ ਲਿਆਵੇ।+
10 ਉਨ੍ਹਾਂ ਲੋਕਾਂ ਦੇ ਮਨ ਸੁੰਨ ਕਰ ਦੇ,+ਉਨ੍ਹਾਂ ਦੇ ਕੰਨ ਬੋਲ਼ੇ ਕਰ ਦੇ+ਅਤੇ ਉਨ੍ਹਾਂ ਦੀਆਂ ਅੱਖਾਂ ਬੰਦ ਕਰ ਦੇਤਾਂਕਿ ਉਹ ਆਪਣੀਆਂ ਅੱਖਾਂ ਨਾਲ ਦੇਖ ਨਾ ਸਕਣ,ਨਾ ਆਪਣੇ ਕੰਨਾਂ ਨਾਲ ਸੁਣ ਸਕਣਤਾਂਕਿ ਉਨ੍ਹਾਂ ਦਾ ਦਿਲ ਸਮਝ ਨਾ ਸਕੇਅਤੇ ਉਹ ਮੁੜ ਨਾ ਆਉਣ ਤੇ ਚੰਗੇ ਨਾ ਹੋ ਜਾਣ।”+
25 ਉਸ ਵੇਲੇ ਯਿਸੂ ਨੇ ਕਿਹਾ: “ਹੇ ਪਿਤਾ, ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਸਾਰਿਆਂ ਸਾਮ੍ਹਣੇ ਤੇਰੀ ਵਡਿਆਈ ਕਰਦਾ ਹਾਂ ਕਿਉਂਕਿ ਤੂੰ ਇਹ ਗੱਲਾਂ ਬੁੱਧੀਮਾਨਾਂ ਅਤੇ ਗਿਆਨਵਾਨਾਂ ਤੋਂ ਲੁਕਾਈ ਰੱਖੀਆਂ, ਪਰ ਨਿਆਣਿਆਂ ਨੂੰ ਦੱਸੀਆਂ ਹਨ।+