ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅੱਯੂਬ 8:13, 14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਪਰਮੇਸ਼ੁਰ ਨੂੰ ਭੁੱਲਣ ਵਾਲੇ ਸਾਰੇ ਲੋਕਾਂ ਦਾ ਵੀ ਇਹੀ ਅੰਜਾਮ ਹੋਵੇਗਾ,*

      ਪਰਮੇਸ਼ੁਰ ਨੂੰ ਨਾ ਮੰਨਣ ਵਾਲਿਆਂ* ਦੀ ਉਮੀਦ ਮਿਟ ਜਾਵੇਗੀ

      14 ਜਿਨ੍ਹਾਂ ਦਾ ਵਿਸ਼ਵਾਸ ਟੁੱਟ ਜਾਂਦਾ ਹੈ

      ਅਤੇ ਜਿਨ੍ਹਾਂ ਦਾ ਭਰੋਸਾ ਮੱਕੜੀ ਦੇ ਜਾਲ਼* ਵਾਂਗ ਕਮਜ਼ੋਰ ਹੁੰਦਾ ਹੈ।

  • ਅੱਯੂਬ 11:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਪਰ ਦੁਸ਼ਟਾਂ ਦੀਆਂ ਅੱਖਾਂ ਰਹਿ ਜਾਣਗੀਆਂ;

      ਉਨ੍ਹਾਂ ਨੂੰ ਬਚਣ ਦਾ ਕੋਈ ਰਾਹ ਨਾ ਲੱਭੇਗਾ,

      ਮਰਨਾ ਹੀ ਉਨ੍ਹਾਂ ਦੀ ਇੱਕੋ-ਇਕ ਉਮੀਦ ਹੋਵੇਗੀ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ