ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 29:22, 23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 “ਤੁਹਾਡੇ ਪੁੱਤਰਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਅਤੇ ਦੂਰ ਦੇਸ਼ ਤੋਂ ਆਏ ਪਰਦੇਸੀ ਉਹ ਕਹਿਰ ਅਤੇ ਬਿਪਤਾਵਾਂ ਦੇਖਣਗੇ ਜੋ ਯਹੋਵਾਹ ਇਸ ਦੇਸ਼ ʼਤੇ ਲਿਆਇਆ ਹੈ। 23 ਉਹ ਦੇਖਣਗੇ ਕਿ ਉਸ ਨੇ ਗੰਧਕ, ਲੂਣ ਤੇ ਅੱਗ ਨਾਲ ਇਸ ਦੇਸ਼ ਦੀ ਸਾਰੀ ਜ਼ਮੀਨ ਨੂੰ ਬੰਜਰ ਕਰ ਦਿੱਤਾ ਤਾਂਕਿ ਕੋਈ ਫ਼ਸਲ ਬੀਜੀ ਨਾ ਜਾ ਸਕੇ, ਨਾ ਕੁਝ ਪੁੰਗਰ ਸਕੇ ਅਤੇ ਨਾ ਹੀ ਕੋਈ ਪੇੜ-ਪੌਦਾ ਉੱਗ ਸਕੇ। ਉਸ ਨੇ ਇਸ ਦੇਸ਼ ਦੀ ਹਾਲਤ ਸਦੂਮ, ਗਮੋਰਾ,*+ ਅਦਮਾਹ ਤੇ ਸਬੋਈਮ+ ਵਰਗੀ ਕਰ ਦਿੱਤੀ ਜਿਨ੍ਹਾਂ ਨੂੰ ਯਹੋਵਾਹ ਨੇ ਗੁੱਸੇ ਅਤੇ ਕ੍ਰੋਧ ਵਿਚ ਆ ਕੇ ਤਬਾਹ ਕਰ ਦਿੱਤਾ ਸੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ