ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 75:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 ਯਹੋਵਾਹ ਦੇ ਹੱਥ ਵਿਚ ਇਕ ਪਿਆਲਾ ਹੈ+

      ਜਿਸ ਵਿਚ ਮਸਾਲੇਦਾਰ ਦਾਖਰਸ ਝੱਗ ਛੱਡ ਰਿਹਾ ਹੈ,

      ਉਹ ਧਰਤੀ ਦੇ ਸਾਰੇ ਦੁਸ਼ਟਾਂ ਨੂੰ ਇਹ ਪੀਣ ਲਈ ਦੇਵੇਗਾ

      ਅਤੇ ਉਹ ਇਸ ਦੀ ਆਖ਼ਰੀ ਬੂੰਦ ਤਕ ਪੀ ਜਾਣਗੇ।”+

  • ਯਸਾਯਾਹ 51:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਹੇ ਯਰੂਸ਼ਲਮ, ਜਾਗ! ਜਾਗ, ਉੱਠ ਖੜ੍ਹੀ ਹੋ,+

      ਹਾਂ, ਤੂੰ ਜਿਸ ਨੇ ਯਹੋਵਾਹ ਦੇ ਹੱਥੋਂ ਉਸ ਦੇ ਕ੍ਰੋਧ ਦਾ ਪਿਆਲਾ ਪੀਤਾ ਹੈ।

      ਤੂੰ ਜਾਮ ਪੀ ਲਿਆ ਹੈ;

      ਤੂੰ ਸਾਰੇ ਦਾ ਸਾਰਾ ਪਿਆਲਾ ਪੀ ਲਿਆ ਜੋ ਲੜਖੜਾ ਦਿੰਦਾ ਹੈ।+

  • ਯਿਰਮਿਯਾਹ 25:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ ਨੇ ਮੈਨੂੰ ਕਿਹਾ: “ਤੂੰ ਕ੍ਰੋਧ ਦੇ ਦਾਖਰਸ ਦਾ ਇਹ ਪਿਆਲਾ ਮੇਰੇ ਹੱਥੋਂ ਲੈ ਅਤੇ ਉਨ੍ਹਾਂ ਕੌਮਾਂ ਨੂੰ ਪਿਲਾ ਜਿਨ੍ਹਾਂ ਨੂੰ ਪਿਲਾਉਣ ਲਈ ਮੈਂ ਤੈਨੂੰ ਘੱਲਾਂਗਾ।

  • ਪ੍ਰਕਾਸ਼ ਦੀ ਕਿਤਾਬ 14:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦਾ ਖਾਲਸ ਦਾਖਰਸ ਪੀਵੇਗਾ ਜੋ ਉਸ ਦੇ ਕ੍ਰੋਧ ਦੇ ਪਿਆਲੇ ਵਿਚ ਪਾਇਆ ਗਿਆ ਹੈ+ ਅਤੇ ਉਸ ਨੂੰ ਪਵਿੱਤਰ ਦੂਤਾਂ ਅਤੇ ਲੇਲੇ ਦੀਆਂ ਨਜ਼ਰਾਂ ਸਾਮ੍ਹਣੇ ਅੱਗ ਅਤੇ ਗੰਧਕ* ਨਾਲ ਤੜਫਾਇਆ ਜਾਵੇਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ