-
ਜ਼ਬੂਰ 73:19ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
19 ਉਹ ਅਚਾਨਕ ਹੀ ਤਬਾਹ ਹੋ ਜਾਂਦੇ ਹਨ।+
ਉਹ ਪਲਾਂ ਵਿਚ ਹੀ ਖ਼ਤਮ ਹੋ ਜਾਂਦੇ ਹਨ।
ਉਨ੍ਹਾਂ ਦਾ ਅੰਤ ਕਿੰਨਾ ਬੁਰਾ ਹੁੰਦਾ ਹੈ!
-
-
ਮੱਤੀ 24:38, 39ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
38 ਜਲ-ਪਰਲੋ ਤੋਂ ਪਹਿਲਾਂ ਦੇ ਦਿਨਾਂ ਵਿਚ ਲੋਕ ਖਾਂਦੇ-ਪੀਂਦੇ, ਆਦਮੀ ਵਿਆਹ ਕਰਾਉਂਦੇ ਤੇ ਤੀਵੀਆਂ ਵਿਆਹੀਆਂ ਜਾਂਦੀਆਂ ਸਨ। ਇਹ ਸਭ ਕੁਝ ਨੂਹ ਦੇ ਕਿਸ਼ਤੀ* ਵਿਚ ਵੜਨ ਦੇ ਦਿਨ ਤਕ ਹੁੰਦਾ ਰਿਹਾ+ 39 ਅਤੇ ਲੋਕਾਂ ਨੇ ਉਦੋਂ ਤਕ ਕੋਈ ਧਿਆਨ ਨਾ ਦਿੱਤਾ ਜਦ ਤਕ ਜਲ-ਪਰਲੋ ਆ ਕੇ ਉਨ੍ਹਾਂ ਸਾਰਿਆਂ ਨੂੰ ਰੋੜ੍ਹ ਕੇ ਨਾ ਲੈ ਗਈ।+ ਮਨੁੱਖ ਦੇ ਪੁੱਤਰ ਦੀ ਮੌਜੂਦਗੀ ਦੌਰਾਨ ਵੀ ਇਸੇ ਤਰ੍ਹਾਂ ਹੋਵੇਗਾ।
-