26 ਨਾਲੇ ਹਰ ਕੋਈ ਜੋ ਮੇਰੀਆਂ ਇਨ੍ਹਾਂ ਸਿੱਖਿਆਵਾਂ ਨੂੰ ਸੁਣਦਾ ਹੈ, ਪਰ ਇਨ੍ਹਾਂ ʼਤੇ ਨਹੀਂ ਚੱਲਦਾ, ਉਹ ਉਸ ਮੂਰਖ ਆਦਮੀ ਵਰਗਾ ਹੈ ਜਿਸ ਨੇ ਆਪਣਾ ਘਰ ਰੇਤ ʼਤੇ ਬਣਾਇਆ।+ 27 ਅਤੇ ਮੀਂਹ ਪਿਆ, ਹੜ੍ਹ ਆਏ, ਹਨੇਰੀਆਂ ਵਗੀਆਂ ਅਤੇ ਇਨ੍ਹਾਂ ਦੀ ਜ਼ੋਰਦਾਰ ਮਾਰ ਘਰ ʼਤੇ ਪਈ+ ਜਿਸ ਨਾਲ ਇਹ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਿਆ।”