ਕਹਾਉਤਾਂ 2:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਕਿਉਂਕਿ ਬੁੱਧ ਯਹੋਵਾਹ ਹੀ ਦਿੰਦਾ ਹੈ;+ਗਿਆਨ ਤੇ ਸੂਝ-ਬੂਝ ਦੀਆਂ ਗੱਲਾਂ ਉਸੇ ਦੇ ਮੂੰਹੋਂ ਨਿਕਲਦੀਆਂ ਹਨ। ਯਾਕੂਬ 1:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਇਸ ਲਈ ਜੇ ਤੁਹਾਡੇ ਵਿੱਚੋਂ ਕਿਸੇ ਵਿਚ ਬੁੱਧ ਦੀ ਕਮੀ ਹੈ, ਤਾਂ ਉਹ ਪਰਮੇਸ਼ੁਰ ਤੋਂ ਮੰਗਦਾ ਰਹੇ+ ਅਤੇ ਉਸ ਨੂੰ ਬੁੱਧ ਦਿੱਤੀ ਜਾਵੇਗੀ ਕਿਉਂਕਿ ਪਰਮੇਸ਼ੁਰ ਸਾਰਿਆਂ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ+ ਅਤੇ ਮੰਗਣ ਵਾਲਿਆਂ ਨਾਲ ਗੁੱਸੇ ਨਹੀਂ ਹੁੰਦਾ।*+
5 ਇਸ ਲਈ ਜੇ ਤੁਹਾਡੇ ਵਿੱਚੋਂ ਕਿਸੇ ਵਿਚ ਬੁੱਧ ਦੀ ਕਮੀ ਹੈ, ਤਾਂ ਉਹ ਪਰਮੇਸ਼ੁਰ ਤੋਂ ਮੰਗਦਾ ਰਹੇ+ ਅਤੇ ਉਸ ਨੂੰ ਬੁੱਧ ਦਿੱਤੀ ਜਾਵੇਗੀ ਕਿਉਂਕਿ ਪਰਮੇਸ਼ੁਰ ਸਾਰਿਆਂ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ+ ਅਤੇ ਮੰਗਣ ਵਾਲਿਆਂ ਨਾਲ ਗੁੱਸੇ ਨਹੀਂ ਹੁੰਦਾ।*+