-
ਜ਼ਬੂਰ 69:12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 ਸ਼ਹਿਰ ਦੇ ਦਰਵਾਜ਼ੇ ਤੇ ਬੈਠ ਕੇ ਲੋਕ ਮੇਰੇ ਬਾਰੇ ਗੱਲਾਂ ਕਰਦੇ ਹਨ
ਅਤੇ ਸ਼ਰਾਬੀ ਮੇਰੇ ਉੱਤੇ ਗਾਣੇ ਬਣਾਉਂਦੇ ਹਨ।
-
-
ਵਿਰਲਾਪ 3:14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 ਮੈਂ ਦੇਸ਼-ਦੇਸ਼ ਦੇ ਲੋਕਾਂ ਲਈ ਮਜ਼ਾਕ ਦਾ ਪਾਤਰ ਬਣ ਗਿਆ ਹਾਂ, ਉਹ ਸਾਰਾ ਦਿਨ ਮੇਰੇ ʼਤੇ ਗੀਤ ਬਣਾ ਕੇ ਗਾਉਂਦੇ ਹਨ।
-