ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕਹਾਉਤਾਂ 6:25, 26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਆਪਣੇ ਦਿਲ ਵਿਚ ਉਸ ਦੀ ਸੁੰਦਰਤਾ ਦੀ ਲਾਲਸਾ ਨਾ ਕਰ,+

      ਨਾ ਹੀ ਉਸ ਦੀਆਂ ਮੋਹ ਲੈਣ ਵਾਲੀਆਂ ਅੱਖਾਂ ਦੇ ਜਾਲ਼ ਵਿਚ ਫਸ

      26 ਕਿਉਂਕਿ ਵੇਸਵਾ ਇਕ ਆਦਮੀ ਨੂੰ ਰੋਟੀ ਦਾ ਮੁਥਾਜ ਬਣਾ ਦਿੰਦੀ ਹੈ,+

      ਪਰ ਕਿਸੇ ਹੋਰ ਦੀ ਪਤਨੀ ਇਕ ਅਨਮੋਲ ਜਾਨ ਦਾ ਸ਼ਿਕਾਰ ਕਰ ਲੈਂਦੀ ਹੈ।

  • ਮੱਤੀ 5:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੇ ਕੋਈ ਕਿਸੇ ਔਰਤ ਵੱਲ ਗੰਦੀ ਨਜ਼ਰ ਨਾਲ ਦੇਖਦਾ ਰਹਿੰਦਾ ਹੈ,+ ਤਾਂ ਉਹ ਉਸ ਨਾਲ ਆਪਣੇ ਦਿਲ ਵਿਚ ਹਰਾਮਕਾਰੀ ਕਰ ਚੁੱਕਾ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ