ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 10:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਤੇਰਾ ਪਰਮੇਸ਼ੁਰ ਯਹੋਵਾਹ ਸਾਰੇ ਈਸ਼ਵਰਾਂ ਨਾਲੋਂ ਮਹਾਨ+ ਹੈ ਅਤੇ ਉਹ ਪ੍ਰਭੂਆਂ ਦਾ ਪ੍ਰਭੂ, ਮਹਾਨ ਪਰਮੇਸ਼ੁਰ, ਤਾਕਤਵਰ ਅਤੇ ਸ਼ਰਧਾ ਦੇ ਲਾਇਕ ਹੈ। ਉਹ ਕਿਸੇ ਨਾਲ ਵੀ ਪੱਖਪਾਤ ਨਹੀਂ ਕਰਦਾ+ ਅਤੇ ਨਾ ਹੀ ਰਿਸ਼ਵਤ ਲੈਂਦਾ ਹੈ।

  • 2 ਇਤਿਹਾਸ 19:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਤੁਸੀਂ ਯਹੋਵਾਹ ਦਾ ਡਰ ਮੰਨੋ।+ ਆਪਣਾ ਕੰਮ ਸੰਭਲ ਕੇ ਕਰੋ ਕਿਉਂਕਿ ਸਾਡਾ ਪਰਮੇਸ਼ੁਰ ਯਹੋਵਾਹ ਨਾ ਅਨਿਆਂ ਕਰਦਾ,+ ਨਾ ਪੱਖਪਾਤ ਕਰਦਾ+ ਤੇ ਨਾ ਹੀ ਰਿਸ਼ਵਤ ਲੈਂਦਾ ਹੈ।”+

  • ਰਸੂਲਾਂ ਦੇ ਕੰਮ 10:34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਇਹ ਸੁਣ ਕੇ ਪਤਰਸ ਨੇ ਕਿਹਾ: “ਹੁਣ ਮੈਂ ਵਾਕਈ ਸਮਝ ਗਿਆ ਹਾਂ ਕਿ ਪਰਮੇਸ਼ੁਰ ਕਿਸੇ ਨਾਲ ਪੱਖਪਾਤ ਨਹੀਂ ਕਰਦਾ,+

  • ਰੋਮੀਆਂ 2:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਪਰਮੇਸ਼ੁਰ ਕਿਸੇ ਨਾਲ ਪੱਖਪਾਤ ਨਹੀਂ ਕਰਦਾ।+

  • ਅਫ਼ਸੀਆਂ 6:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਮਾਲਕੋ, ਤੁਸੀਂ ਵੀ ਆਪਣੇ ਗ਼ੁਲਾਮਾਂ ਨਾਲ ਇਸੇ ਤਰ੍ਹਾਂ ਪੇਸ਼ ਆਓ ਅਤੇ ਉਨ੍ਹਾਂ ਨੂੰ ਧਮਕਾਓ ਨਾ ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡਾ ਅਤੇ ਉਨ੍ਹਾਂ ਦਾ ਮਾਲਕ ਸਵਰਗ ਵਿਚ ਹੈ+ ਅਤੇ ਉਹ ਕਿਸੇ ਨਾਲ ਪੱਖਪਾਤ ਨਹੀਂ ਕਰਦਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ