2 ਸਮੂਏਲ 22:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਉਸ ਨੇ ਆਪਣੇ ਤੀਰ ਚਲਾ ਕੇ+ ਦੁਸ਼ਮਣਾਂ ਨੂੰ ਖਿੰਡਾ ਦਿੱਤਾ;ਉਸ ਨੇ ਬਿਜਲੀ ਲਿਸ਼ਕਾ ਕੇ ਉਨ੍ਹਾਂ ਵਿਚ ਗੜਬੜੀ ਫੈਲਾ ਦਿੱਤੀ।+ ਜ਼ਬੂਰ 18:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਉਸ ਨੇ ਆਪਣੇ ਤੀਰ ਚਲਾ ਕੇ ਦੁਸ਼ਮਣਾਂ ਨੂੰ ਖਿੰਡਾ ਦਿੱਤਾ;+ਉਸ ਨੇ ਬਿਜਲੀ ਲਿਸ਼ਕਾ ਕੇ ਉਨ੍ਹਾਂ ਵਿਚ ਗੜਬੜੀ ਫੈਲਾ ਦਿੱਤੀ।+ ਜ਼ਬੂਰ 144:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਬਿਜਲੀ ਲਿਸ਼ਕਾ ਕੇ ਦੁਸ਼ਮਣਾਂ ਨੂੰ ਖਿੰਡਾ ਦੇ;+ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਉਲਝਣ ਵਿਚ ਪਾ ਦੇ।+
15 ਉਸ ਨੇ ਆਪਣੇ ਤੀਰ ਚਲਾ ਕੇ+ ਦੁਸ਼ਮਣਾਂ ਨੂੰ ਖਿੰਡਾ ਦਿੱਤਾ;ਉਸ ਨੇ ਬਿਜਲੀ ਲਿਸ਼ਕਾ ਕੇ ਉਨ੍ਹਾਂ ਵਿਚ ਗੜਬੜੀ ਫੈਲਾ ਦਿੱਤੀ।+
14 ਉਸ ਨੇ ਆਪਣੇ ਤੀਰ ਚਲਾ ਕੇ ਦੁਸ਼ਮਣਾਂ ਨੂੰ ਖਿੰਡਾ ਦਿੱਤਾ;+ਉਸ ਨੇ ਬਿਜਲੀ ਲਿਸ਼ਕਾ ਕੇ ਉਨ੍ਹਾਂ ਵਿਚ ਗੜਬੜੀ ਫੈਲਾ ਦਿੱਤੀ।+