ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅੱਯੂਬ 9:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਉਹ ਇਵੇਂ ਉੱਡੀ ਜਾਂਦੇ ਹਨ ਜਿਵੇਂ ਕਾਨੇ ਦੀਆਂ ਕਿਸ਼ਤੀਆਂ ਹੋਣ,

      ਹਾਂ, ਉਨ੍ਹਾਂ ਉਕਾਬਾਂ ਵਾਂਗ ਜੋ ਤੇਜ਼ੀ ਨਾਲ ਆਪਣੇ ਸ਼ਿਕਾਰ ʼਤੇ ਝਪਟਦੇ ਹਨ।

  • ਯਿਰਮਿਯਾਹ 49:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਦੇਖੋ! ਉਹ ਉਕਾਬ ਵਾਂਗ ਉੱਪਰ ਉੱਡੇਗਾ

      ਅਤੇ ਆਪਣੇ ਸ਼ਿਕਾਰ ʼਤੇ ਝਪੱਟਾ ਮਾਰੇਗਾ,+

      ਉਹ ਬਾਸਰਾਹ ਉੱਤੇ ਆਪਣੇ ਖੰਭ ਖਿਲਾਰੇਗਾ।+

      ਉਸ ਦਿਨ ਅਦੋਮ ਦੇ ਯੋਧਿਆਂ ਦੇ ਦਿਲ ਉਸ ਔਰਤ ਦੇ ਦਿਲ ਵਰਗੇ ਹੋ ਜਾਣਗੇ

      ਜਿਸ ਨੂੰ ਜਣਨ-ਪੀੜਾਂ ਲੱਗੀਆਂ ਹੋਈਆਂ ਹਨ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ