ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 103:15, 16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਮਰਨਹਾਰ ਇਨਸਾਨ ਦੀ ਜ਼ਿੰਦਗੀ ਘਾਹ ਵਰਗੀ ਹੈ;+

      ਉਹ ਜੰਗਲੀ ਫੁੱਲ ਵਾਂਗ ਖਿੜਦਾ ਹੈ।+

      16 ਪਰ ਜਦ ਤੇਜ਼ ਹਵਾ ਵਗਦੀ ਹੈ, ਤਾਂ ਉਹ ਝੜ ਜਾਂਦਾ ਹੈ

      ਜਿਵੇਂ ਉਹ ਕਦੇ ਖਿੜਿਆ ਹੀ ਨਾ ਹੋਵੇ।*

  • ਜ਼ਬੂਰ 146:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਉਸ ਦਾ ਸਾਹ ਨਿਕਲ ਜਾਂਦਾ ਹੈ ਅਤੇ ਉਹ ਮਿੱਟੀ ਵਿਚ ਮੁੜ ਜਾਂਦਾ ਹੈ;+

      ਉਸੇ ਦਿਨ ਉਸ ਦੇ ਵਿਚਾਰ ਖ਼ਤਮ ਹੋ ਜਾਂਦੇ ਹਨ।+

  • ਉਪਦੇਸ਼ਕ ਦੀ ਕਿਤਾਬ 9:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਜੀਉਂਦੇ ਤਾਂ ਜਾਣਦੇ ਹਨ ਕਿ ਉਹ ਮਰਨਗੇ,+ ਪਰ ਮਰੇ ਹੋਏ ਕੁਝ ਵੀ ਨਹੀਂ ਜਾਣਦੇ+ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਹੋਰ ਇਨਾਮ* ਮਿਲੇਗਾ ਕਿਉਂਕਿ ਉਨ੍ਹਾਂ ਨੂੰ ਯਾਦ ਨਹੀਂ ਕੀਤਾ ਜਾਂਦਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ