ਜ਼ਬੂਰ 27:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਯਹੋਵਾਹ ʼਤੇ ਉਮੀਦ ਲਾਈ ਰੱਖ;+ਦਲੇਰ ਬਣ ਅਤੇ ਆਪਣਾ ਮਨ ਤਕੜਾ ਕਰ।+ ਹਾਂ, ਯਹੋਵਾਹ ʼਤੇ ਉਮੀਦ ਲਾਈ ਰੱਖ। ਜ਼ਬੂਰ 123:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਜਿਵੇਂ ਨੌਕਰਾਂ ਦੀਆਂ ਅੱਖਾਂ ਆਪਣੇ ਮਾਲਕ ਦੇ ਹੱਥਾਂ ਵੱਲ ਦੇਖਦੀਆਂ ਹਨਅਤੇ ਨੌਕਰਾਣੀ ਦੀਆਂ ਅੱਖਾਂ ਆਪਣੀ ਮਾਲਕਣ ਦੇ ਹੱਥਾਂ ਵੱਲ,ਉਸੇ ਤਰ੍ਹਾਂ ਸਾਡੀਆਂ ਅੱਖਾਂ ਆਪਣੇ ਪਰਮੇਸ਼ੁਰ ਯਹੋਵਾਹ ਵੱਲ ਦੇਖਦੀਆਂ ਹਨ+ਜਦ ਤਕ ਉਹ ਸਾਡੇ ʼਤੇ ਮਿਹਰ ਨਹੀਂ ਕਰਦਾ।+ ਕਹਾਉਤਾਂ 18:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਯਹੋਵਾਹ ਦਾ ਨਾਂ ਇਕ ਪੱਕਾ ਬੁਰਜ ਹੈ।+ ਧਰਮੀ ਭੱਜ ਕੇ ਉਸ ਵਿਚ ਜਾਂਦਾ ਹੈ ਤੇ ਸੁਰੱਖਿਅਤ ਰਹਿੰਦਾ ਹੈ।*+
2 ਜਿਵੇਂ ਨੌਕਰਾਂ ਦੀਆਂ ਅੱਖਾਂ ਆਪਣੇ ਮਾਲਕ ਦੇ ਹੱਥਾਂ ਵੱਲ ਦੇਖਦੀਆਂ ਹਨਅਤੇ ਨੌਕਰਾਣੀ ਦੀਆਂ ਅੱਖਾਂ ਆਪਣੀ ਮਾਲਕਣ ਦੇ ਹੱਥਾਂ ਵੱਲ,ਉਸੇ ਤਰ੍ਹਾਂ ਸਾਡੀਆਂ ਅੱਖਾਂ ਆਪਣੇ ਪਰਮੇਸ਼ੁਰ ਯਹੋਵਾਹ ਵੱਲ ਦੇਖਦੀਆਂ ਹਨ+ਜਦ ਤਕ ਉਹ ਸਾਡੇ ʼਤੇ ਮਿਹਰ ਨਹੀਂ ਕਰਦਾ।+