ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਇਤਿਹਾਸ 28:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 “ਅਤੇ ਹੇ ਮੇਰੇ ਪੁੱਤਰ ਸੁਲੇਮਾਨ, ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਪੂਰੇ* ਦਿਲ ਨਾਲ ਤੇ ਖ਼ੁਸ਼ੀ-ਖ਼ੁਸ਼ੀ* ਉਸ ਦੀ ਸੇਵਾ ਕਰ+ ਕਿਉਂਕਿ ਯਹੋਵਾਹ ਸਾਰੇ ਦਿਲਾਂ ਨੂੰ ਜਾਂਚਦਾ ਹੈ+ ਅਤੇ ਉਹ ਮਨ ਦੇ ਹਰ ਖ਼ਿਆਲ ਤੇ ਇਰਾਦੇ ਨੂੰ ਭਾਂਪ ਲੈਂਦਾ ਹੈ।+ ਜੇ ਤੂੰ ਉਸ ਦੀ ਭਾਲ ਕਰੇਂ, ਤਾਂ ਉਹ ਤੈਨੂੰ ਲੱਭ ਪਵੇਗਾ,+ ਪਰ ਜੇ ਤੂੰ ਉਸ ਨੂੰ ਛੱਡ ਦਿੱਤਾ, ਤਾਂ ਉਹ ਤੈਨੂੰ ਹਮੇਸ਼ਾ ਲਈ ਠੁਕਰਾ ਦੇਵੇਗਾ।+

  • 2 ਇਤਿਹਾਸ 15:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਇਸ ਲਈ ਉਹ ਆਸਾ ਨੂੰ ਮਿਲਣ ਗਿਆ ਅਤੇ ਉਸ ਨੂੰ ਕਿਹਾ: “ਹੇ ਆਸਾ ਅਤੇ ਸਾਰੇ ਯਹੂਦਾਹ ਤੇ ਬਿਨਯਾਮੀਨ, ਮੇਰੀ ਗੱਲ ਸੁਣੋ! ਯਹੋਵਾਹ ਤੁਹਾਡੇ ਨਾਲ ਉਦੋਂ ਤਕ ਰਹੇਗਾ ਜਦੋਂ ਤਕ ਤੁਸੀਂ ਉਸ ਨਾਲ ਰਹੋਗੇ;+ ਜੇ ਤੁਸੀਂ ਉਸ ਨੂੰ ਭਾਲੋਗੇ, ਤਾਂ ਉਹ ਆਪੇ ਤੁਹਾਨੂੰ ਲੱਭ ਪਵੇਗਾ,+ ਪਰ ਜੇ ਤੁਸੀਂ ਉਸ ਨੂੰ ਛੱਡ ਦਿੱਤਾ, ਤਾਂ ਉਹ ਵੀ ਤੁਹਾਨੂੰ ਛੱਡ ਦੇਵੇਗਾ।+

  • 2 ਇਤਿਹਾਸ 19:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਫਿਰ ਯਹੂਦਾਹ ਦਾ ਰਾਜਾ ਯਹੋਸ਼ਾਫ਼ਾਟ ਸਹੀ-ਸਲਾਮਤ*+ ਯਰੂਸ਼ਲਮ ਵਿਚ ਆਪਣੇ ਮਹਿਲ ਮੁੜ ਆਇਆ।

  • 2 ਇਤਿਹਾਸ 19:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਪਰ ਤੇਰੇ ਵਿਚ ਚੰਗੀਆਂ ਗੱਲਾਂ ਦੇਖੀਆਂ ਗਈਆਂ ਹਨ+ ਕਿਉਂਕਿ ਤੂੰ ਦੇਸ਼ ਵਿੱਚੋਂ ਪੂਜਾ-ਖੰਭਿਆਂ* ਨੂੰ ਹਟਾਇਆ ਅਤੇ ਸੱਚੇ ਪਰਮੇਸ਼ੁਰ ਨੂੰ ਭਾਲਣ ਲਈ ਆਪਣੇ ਦਿਲ ਨੂੰ ਤਿਆਰ ਕੀਤਾ।”*+

  • ਯਸਾਯਾਹ 55:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਯਹੋਵਾਹ ਦੀ ਖੋਜ ਕਰੋ ਜਦ ਤਕ ਉਹ ਮਿਲ ਸਕਦਾ ਹੈ।+

      ਉਸ ਨੂੰ ਪੁਕਾਰੋ ਜਦ ਤਕ ਉਹ ਨੇੜੇ ਹੈ।+

  • 1 ਪਤਰਸ 3:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਯਹੋਵਾਹ* ਦੀਆਂ ਅੱਖਾਂ ਧਰਮੀਆਂ ਉੱਤੇ ਲੱਗੀਆਂ ਹੋਈਆਂ ਹਨ ਅਤੇ ਉਸ ਦੇ ਕੰਨ ਉਨ੍ਹਾਂ ਦੀ ਫ਼ਰਿਆਦ ਵੱਲ ਲੱਗੇ ਹੋਏ ਹਨ,+ ਪਰ ਯਹੋਵਾਹ* ਬੁਰੇ ਕੰਮ ਕਰਨ ਵਾਲਿਆਂ ਦੇ ਖ਼ਿਲਾਫ਼ ਹੈ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ