- 
	                        
            
            1 ਇਤਿਹਾਸ 12:18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
- 
                            - 
                                        18 ਫਿਰ ਪਰਮੇਸ਼ੁਰ ਦੀ ਸ਼ਕਤੀ ਅਮਾਸਾਈ ਉੱਤੇ ਆਈ*+ ਜੋ ਤੀਹਾਂ ਦਾ ਮੁਖੀ ਸੀ ਅਤੇ ਉਸ ਨੇ ਕਿਹਾ: “ਹੇ ਦਾਊਦ, ਅਸੀਂ ਤੇਰੇ ਹਾਂ, ਹੇ ਯੱਸੀ ਦੇ ਪੁੱਤਰ, ਅਸੀਂ ਤੇਰੇ ਨਾਲ ਹਾਂ।+ ਤੈਨੂੰ ਸ਼ਾਂਤੀ ਮਿਲੇ ਸ਼ਾਂਤੀ ਅਤੇ ਤੇਰੀ ਮਦਦ ਕਰਨ ਵਾਲੇ ਨੂੰ ਵੀ ਸ਼ਾਂਤੀ ਮਿਲੇ ਕਿਉਂਕਿ ਤੇਰਾ ਪਰਮੇਸ਼ੁਰ ਤੇਰੀ ਮਦਦ ਕਰ ਰਿਹਾ ਹੈ।”+ ਇਸ ਲਈ ਦਾਊਦ ਨੇ ਉਨ੍ਹਾਂ ਨੂੰ ਪ੍ਰਵਾਨ ਕਰ ਲਿਆ ਅਤੇ ਉਨ੍ਹਾਂ ਨੂੰ ਵੀ ਫ਼ੌਜੀਆਂ ਦੇ ਮੁਖੀ ਨਿਯੁਕਤ ਕਰ ਦਿੱਤਾ। 
 
-