ਰੋਮੀਆਂ 12:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਪਿਆਰਿਓ, ਬਦਲਾ ਨਾ ਲਓ, ਸਗੋਂ ਪਰਮੇਸ਼ੁਰ ਦੇ ਕ੍ਰੋਧ ਨੂੰ ਮੌਕਾ ਦਿਓ+ ਕਿਉਂਕਿ ਲਿਖਿਆ ਹੈ: “‘ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਉਨ੍ਹਾਂ ਨੂੰ ਸਜ਼ਾ ਦਿਆਂਗਾ,’ ਯਹੋਵਾਹ* ਕਹਿੰਦਾ ਹੈ।”+
19 ਪਿਆਰਿਓ, ਬਦਲਾ ਨਾ ਲਓ, ਸਗੋਂ ਪਰਮੇਸ਼ੁਰ ਦੇ ਕ੍ਰੋਧ ਨੂੰ ਮੌਕਾ ਦਿਓ+ ਕਿਉਂਕਿ ਲਿਖਿਆ ਹੈ: “‘ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਉਨ੍ਹਾਂ ਨੂੰ ਸਜ਼ਾ ਦਿਆਂਗਾ,’ ਯਹੋਵਾਹ* ਕਹਿੰਦਾ ਹੈ।”+