ਲੂਕਾ 20:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਉਹ ਉਸ ਨੂੰ ਫਸਾਉਣ ਲਈ ਮੌਕੇ ਦੀ ਭਾਲ ਵਿਚ ਸਨ। ਫਿਰ ਉਨ੍ਹਾਂ ਨੇ ਕੁਝ ਬੰਦਿਆਂ ਨੂੰ ਚੋਰੀ-ਛਿਪੇ ਪੈਸੇ ਦੇ ਕੇ ਘੱਲਿਆ ਕਿ ਉਹ ਨੇਕ ਹੋਣ ਦਾ ਦਿਖਾਵਾ ਕਰਨ ਅਤੇ ਉਸ ਨੂੰ ਉਸ ਦੀਆਂ ਗੱਲਾਂ ਵਿਚ ਫਸਾ ਕੇ+ ਸਰਕਾਰ ਅਤੇ ਰਾਜਪਾਲ ਦੇ ਅਧਿਕਾਰ ਦੇ ਹਵਾਲੇ ਕਰ ਦੇਣ।
20 ਉਹ ਉਸ ਨੂੰ ਫਸਾਉਣ ਲਈ ਮੌਕੇ ਦੀ ਭਾਲ ਵਿਚ ਸਨ। ਫਿਰ ਉਨ੍ਹਾਂ ਨੇ ਕੁਝ ਬੰਦਿਆਂ ਨੂੰ ਚੋਰੀ-ਛਿਪੇ ਪੈਸੇ ਦੇ ਕੇ ਘੱਲਿਆ ਕਿ ਉਹ ਨੇਕ ਹੋਣ ਦਾ ਦਿਖਾਵਾ ਕਰਨ ਅਤੇ ਉਸ ਨੂੰ ਉਸ ਦੀਆਂ ਗੱਲਾਂ ਵਿਚ ਫਸਾ ਕੇ+ ਸਰਕਾਰ ਅਤੇ ਰਾਜਪਾਲ ਦੇ ਅਧਿਕਾਰ ਦੇ ਹਵਾਲੇ ਕਰ ਦੇਣ।