ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 52:5, 6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  5 ਇਸੇ ਕਰਕੇ ਪਰਮੇਸ਼ੁਰ ਤੈਨੂੰ ਹਮੇਸ਼ਾ ਲਈ ਖ਼ਤਮ ਕਰ ਦੇਵੇਗਾ;+

      ਉਹ ਤੈਨੂੰ ਘਸੀਟ ਕੇ ਤੇਰੇ ਤੰਬੂ ਵਿੱਚੋਂ ਬਾਹਰ ਕੱਢ ਦੇਵੇਗਾ;+

      ਉਹ ਤੈਨੂੰ ਜੀਉਂਦਿਆਂ ਦੇ ਦੇਸ਼ ਵਿੱਚੋਂ ਮਿਟਾ ਦੇਵੇਗਾ।+ (ਸਲਹ)

       6 ਇਹ ਦੇਖ ਕੇ ਧਰਮੀਆਂ ਦੇ ਦਿਲ ਸ਼ਰਧਾ ਨਾਲ ਭਰ ਜਾਣਗੇ+

      ਅਤੇ ਉਹ ਦੁਸ਼ਟ ʼਤੇ ਹੱਸਣਗੇ+ ਅਤੇ ਕਹਿਣਗੇ:

  • ਜ਼ਬੂਰ 64:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਧਰਮੀ ਯਹੋਵਾਹ ਕਰਕੇ ਖ਼ੁਸ਼ ਹੋਵੇਗਾ ਅਤੇ ਉਸ ਕੋਲ ਪਨਾਹ ਲਵੇਗਾ;+

      ਸਾਰੇ ਨੇਕਦਿਲ ਲੋਕ ਖ਼ੁਸ਼ੀਆਂ ਮਨਾਉਣਗੇ।*

  • ਹਿਜ਼ਕੀਏਲ 25:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਮੈਂ ਕ੍ਰੋਧਵਾਨ ਹੋ ਕੇ ਉਨ੍ਹਾਂ ਨੂੰ ਸਜ਼ਾ ਦਿਆਂਗਾ ਅਤੇ ਉਨ੍ਹਾਂ ਤੋਂ ਪੂਰਾ ਬਦਲਾ ਲਵਾਂਗਾ। ਜਦੋਂ ਮੈਂ ਉਨ੍ਹਾਂ ਤੋਂ ਬਦਲਾ ਲਵਾਂਗਾ, ਤਾਂ ਉਨ੍ਹਾਂ ਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਹਾਂ।”’”

  • ਪ੍ਰਕਾਸ਼ ਦੀ ਕਿਤਾਬ 18:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 “ਹੇ ਸਵਰਗ ਵਿਚ ਰਹਿਣ ਵਾਲਿਓ, ਨਾਲੇ ਪਵਿੱਤਰ ਸੇਵਕੋ,+ ਰਸੂਲੋ ਤੇ ਨਬੀਓ, ਇਸ ਦੀ ਤਬਾਹੀ ʼਤੇ ਖ਼ੁਸ਼ੀਆਂ ਮਨਾਓ+ ਕਿਉਂਕਿ ਪਰਮੇਸ਼ੁਰ ਨੇ ਇਸ ਨੂੰ ਸਜ਼ਾ ਦੇ ਕੇ ਤੁਹਾਡਾ ਬਦਲਾ ਲਿਆ ਹੈ!”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ