-
1 ਸਮੂਏਲ 19:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
19 ਬਾਅਦ ਵਿਚ ਸ਼ਾਊਲ ਨੇ ਆਪਣੇ ਪੁੱਤਰ ਯੋਨਾਥਾਨ ਅਤੇ ਆਪਣੇ ਸਾਰੇ ਸੇਵਕਾਂ ਨਾਲ ਦਾਊਦ ਨੂੰ ਜਾਨੋਂ ਮਾਰਨ ਦੀ ਗੱਲ ਕੀਤੀ।+
-
-
ਜ਼ਬੂਰ 71:10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਮੇਰੇ ਦੁਸ਼ਮਣ ਮੇਰੇ ਖ਼ਿਲਾਫ਼ ਬੋਲਦੇ ਹਨ
ਅਤੇ ਮੇਰੇ ਖ਼ੂਨ ਦੇ ਪਿਆਸੇ ਲੋਕ ਇਕੱਠੇ ਹੋ ਕੇ ਸਾਜ਼ਸ਼ਾਂ ਘੜਦੇ ਹਨ,+
-