-
ਜ਼ਬੂਰ 72:13, 14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਉਹ ਮਾਮੂਲੀ ਅਤੇ ਗ਼ਰੀਬ ਲੋਕਾਂ ʼਤੇ ਤਰਸ ਖਾਏਗਾ
ਅਤੇ ਗ਼ਰੀਬਾਂ ਦੀਆਂ ਜਾਨਾਂ ਬਚਾਵੇਗਾ।
14 ਉਹ ਉਨ੍ਹਾਂ ਨੂੰ ਜ਼ੁਲਮ ਅਤੇ ਹਿੰਸਾ ਤੋਂ ਬਚਾਵੇਗਾ
ਅਤੇ ਉਸ ਦੀਆਂ ਨਜ਼ਰਾਂ ਵਿਚ ਉਨ੍ਹਾਂ ਦਾ ਖ਼ੂਨ ਅਨਮੋਲ ਹੋਵੇਗਾ।
-