ਬਿਵਸਥਾ ਸਾਰ 32:43 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 43 ਹੇ ਕੌਮੋਂ, ਪਰਮੇਸ਼ੁਰ ਦੇ ਲੋਕਾਂ ਨਾਲ ਮਿਲ ਕੇ ਖ਼ੁਸ਼ੀਆਂ ਮਨਾਓ+ਕਿਉਂਕਿ ਉਹ ਆਪਣੇ ਸੇਵਕਾਂ ਦੇ ਖ਼ੂਨ ਦਾ ਬਦਲਾ ਲਵੇਗਾ,+ਅਤੇ ਉਹ ਆਪਣੇ ਵਿਰੋਧੀਆਂ ਨੂੰ ਸਜ਼ਾ ਦੇਵੇਗਾ।+ਉਹ ਆਪਣੇ ਲੋਕਾਂ ਦੇ ਦੇਸ਼ ਦੇ ਪਾਪ ਮਿਟਾ* ਦੇਵੇਗਾ।” ਰੋਮੀਆਂ 15:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਇਹ ਵੀ ਕਿਹਾ ਗਿਆ ਹੈ: “ਹੇ ਕੌਮੋਂ, ਪਰਮੇਸ਼ੁਰ ਦੇ ਲੋਕਾਂ ਨਾਲ ਮਿਲ ਕੇ ਖ਼ੁਸ਼ੀਆਂ ਮਨਾਓ।”+
43 ਹੇ ਕੌਮੋਂ, ਪਰਮੇਸ਼ੁਰ ਦੇ ਲੋਕਾਂ ਨਾਲ ਮਿਲ ਕੇ ਖ਼ੁਸ਼ੀਆਂ ਮਨਾਓ+ਕਿਉਂਕਿ ਉਹ ਆਪਣੇ ਸੇਵਕਾਂ ਦੇ ਖ਼ੂਨ ਦਾ ਬਦਲਾ ਲਵੇਗਾ,+ਅਤੇ ਉਹ ਆਪਣੇ ਵਿਰੋਧੀਆਂ ਨੂੰ ਸਜ਼ਾ ਦੇਵੇਗਾ।+ਉਹ ਆਪਣੇ ਲੋਕਾਂ ਦੇ ਦੇਸ਼ ਦੇ ਪਾਪ ਮਿਟਾ* ਦੇਵੇਗਾ।”