ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 56:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਹੇ ਪਰਮੇਸ਼ੁਰ, ਤੇਰੇ ਅੱਗੇ ਸੁੱਖੀਆਂ ਸੁੱਖਣਾਂ ਪੂਰੀਆਂ ਕਰਨੀਆਂ ਮੇਰਾ ਫ਼ਰਜ਼ ਹੈ;+

      ਮੈਂ ਤੈਨੂੰ ਧੰਨਵਾਦ ਦੀਆਂ ਬਲ਼ੀਆਂ ਚੜ੍ਹਾਵਾਂਗਾ+

  • ਜ਼ਬੂਰ 116:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਮੈਂ ਯਹੋਵਾਹ ਅੱਗੇ ਜੋ ਸੁੱਖਣਾਂ ਸੁੱਖੀਆਂ ਹਨ,

      ਮੈਂ ਉਸ ਦੇ ਲੋਕਾਂ ਦੀ ਹਾਜ਼ਰੀ ਵਿਚ ਉਹ ਪੂਰੀਆਂ ਕਰਾਂਗਾ।+

  • ਉਪਦੇਸ਼ਕ ਦੀ ਕਿਤਾਬ 5:4, 5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਜਦੋਂ ਤੂੰ ਪਰਮੇਸ਼ੁਰ ਅੱਗੇ ਕੋਈ ਸੁੱਖਣਾ ਸੁੱਖੇਂ, ਤਾਂ ਉਸ ਨੂੰ ਪੂਰਾ ਕਰਨ ਵਿਚ ਦੇਰ ਨਾ ਲਾਈਂ+ ਕਿਉਂਕਿ ਉਹ ਮੂਰਖਾਂ ਤੋਂ ਖ਼ੁਸ਼ ਨਹੀਂ ਹੁੰਦਾ।+ ਤੂੰ ਜੋ ਵੀ ਸੁੱਖਣਾ ਸੁੱਖਦਾ ਹੈਂ, ਉਸ ਨੂੰ ਪੂਰਾ ਕਰ।+ 5 ਸੁੱਖਣਾ ਸੁੱਖ ਕੇ ਪੂਰੀ ਨਾ ਕਰਨ ਨਾਲੋਂ ਚੰਗਾ ਹੈ ਕਿ ਤੂੰ ਸੁੱਖਣਾ ਸੁੱਖੇਂ ਹੀ ਨਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ