ਲੇਵੀਆਂ 26:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਤਾਂ ਮੈਂ ਸਹੀ ਸਮੇਂ ਤੇ ਤੁਹਾਡੇ ਲਈ ਮੀਂਹ ਵਰ੍ਹਾਵਾਂਗਾ+ ਅਤੇ ਜ਼ਮੀਨ ਆਪਣੀ ਪੈਦਾਵਾਰ ਦੇਵੇਗੀ+ ਅਤੇ ਖੇਤ ਦੇ ਦਰਖ਼ਤ ਆਪਣਾ ਫਲ ਦੇਣਗੇ। ਜ਼ਬੂਰ 85:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਹਾਂ, ਯਹੋਵਾਹ ਆਪਣੇ ਲੋਕਾਂ ਨੂੰ ਚੰਗੀਆਂ ਚੀਜ਼ਾਂ ਦੇਵੇਗਾ*+ਅਤੇ ਸਾਡੇ ਦੇਸ਼ ਵਿਚ ਬਹੁਤ ਫ਼ਸਲ ਹੋਵੇਗੀ।+ ਯਸਾਯਾਹ 30:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਉਹ ਜ਼ਮੀਨ ਵਿਚ ਬੀਜੇ ਤੇਰੇ ਬੀ ਲਈ ਮੀਂਹ ਵਰ੍ਹਾਵੇਗਾ+ ਅਤੇ ਜ਼ਮੀਨ ਜੋ ਅਨਾਜ ਪੈਦਾ ਕਰੇਗੀ, ਉਹ ਬਹੁਤਾਤ ਵਿਚ ਹੋਵੇਗਾ ਤੇ ਪੌਸ਼ਟਿਕ* ਹੋਵੇਗਾ।+ ਉਸ ਦਿਨ ਤੇਰੇ ਪਸ਼ੂ ਵੱਡੀਆਂ-ਵੱਡੀਆਂ ਚਰਾਂਦਾਂ ਵਿਚ ਚਰਨਗੇ।+ ਹਿਜ਼ਕੀਏਲ 34:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਮੈਦਾਨ ਦੇ ਦਰਖ਼ਤ ਆਪਣਾ ਫਲ ਦੇਣਗੇ ਅਤੇ ਜ਼ਮੀਨ ਆਪਣੀ ਪੈਦਾਵਾਰ ਦੇਵੇਗੀ।+ ਉਹ ਦੇਸ਼ ਵਿਚ ਸੁਰੱਖਿਅਤ ਵੱਸਣਗੇ। ਜਦ ਮੈਂ ਉਨ੍ਹਾਂ ਦੇ ਜੂਲੇ ਭੰਨ ਸੁੱਟਾਂਗਾ+ ਅਤੇ ਉਨ੍ਹਾਂ ਲੋਕਾਂ ਤੋਂ ਛੁਡਾਵਾਂਗਾ ਜਿਨ੍ਹਾਂ ਨੇ ਉਨ੍ਹਾਂ ਨੂੰ ਗ਼ੁਲਾਮ ਬਣਾਇਆ ਸੀ, ਤਾਂ ਉਨ੍ਹਾਂ ਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਹਾਂ।
4 ਤਾਂ ਮੈਂ ਸਹੀ ਸਮੇਂ ਤੇ ਤੁਹਾਡੇ ਲਈ ਮੀਂਹ ਵਰ੍ਹਾਵਾਂਗਾ+ ਅਤੇ ਜ਼ਮੀਨ ਆਪਣੀ ਪੈਦਾਵਾਰ ਦੇਵੇਗੀ+ ਅਤੇ ਖੇਤ ਦੇ ਦਰਖ਼ਤ ਆਪਣਾ ਫਲ ਦੇਣਗੇ।
23 ਉਹ ਜ਼ਮੀਨ ਵਿਚ ਬੀਜੇ ਤੇਰੇ ਬੀ ਲਈ ਮੀਂਹ ਵਰ੍ਹਾਵੇਗਾ+ ਅਤੇ ਜ਼ਮੀਨ ਜੋ ਅਨਾਜ ਪੈਦਾ ਕਰੇਗੀ, ਉਹ ਬਹੁਤਾਤ ਵਿਚ ਹੋਵੇਗਾ ਤੇ ਪੌਸ਼ਟਿਕ* ਹੋਵੇਗਾ।+ ਉਸ ਦਿਨ ਤੇਰੇ ਪਸ਼ੂ ਵੱਡੀਆਂ-ਵੱਡੀਆਂ ਚਰਾਂਦਾਂ ਵਿਚ ਚਰਨਗੇ।+
27 ਮੈਦਾਨ ਦੇ ਦਰਖ਼ਤ ਆਪਣਾ ਫਲ ਦੇਣਗੇ ਅਤੇ ਜ਼ਮੀਨ ਆਪਣੀ ਪੈਦਾਵਾਰ ਦੇਵੇਗੀ।+ ਉਹ ਦੇਸ਼ ਵਿਚ ਸੁਰੱਖਿਅਤ ਵੱਸਣਗੇ। ਜਦ ਮੈਂ ਉਨ੍ਹਾਂ ਦੇ ਜੂਲੇ ਭੰਨ ਸੁੱਟਾਂਗਾ+ ਅਤੇ ਉਨ੍ਹਾਂ ਲੋਕਾਂ ਤੋਂ ਛੁਡਾਵਾਂਗਾ ਜਿਨ੍ਹਾਂ ਨੇ ਉਨ੍ਹਾਂ ਨੂੰ ਗ਼ੁਲਾਮ ਬਣਾਇਆ ਸੀ, ਤਾਂ ਉਨ੍ਹਾਂ ਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਹਾਂ।