-
ਅੱਯੂਬ 19:13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਉਸ ਨੇ ਮੇਰੇ ਭਰਾਵਾਂ ਨੂੰ ਮੇਰੇ ਤੋਂ ਦੂਰ ਕਰ ਦਿੱਤਾ ਹੈ,
ਮੇਰੇ ਜਾਣ-ਪਛਾਣ ਵਾਲਿਆਂ ਨੇ ਮੇਰੇ ਤੋਂ ਮੂੰਹ ਮੋੜ ਲਿਆ ਹੈ।+
-
-
ਯੂਹੰਨਾ 1:11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਉਹ ਆਪਣੇ ਘਰ ਆਇਆ, ਪਰ ਉਸ ਦੇ ਆਪਣਿਆਂ ਨੇ ਹੀ ਉਸ ਨੂੰ ਕਬੂਲ ਨਾ ਕੀਤਾ।
-