ਯਸਾਯਾਹ 49:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਯਹੋਵਾਹ ਇਹ ਕਹਿੰਦਾ ਹੈ: “ਮਿਹਰ ਪਾਉਣ ਦੇ ਸਮੇਂ ਮੈਂ ਤੇਰੀ ਸੁਣੀ+ਅਤੇ ਮੁਕਤੀ ਦੇ ਦਿਨ ਮੈਂ ਤੇਰੀ ਮਦਦ ਕੀਤੀ;+ਮੈਂ ਤੇਰੀ ਰਾਖੀ ਕਰਦਾ ਰਿਹਾ ਤਾਂਕਿ ਤੂੰ ਲੋਕਾਂ ਲਈ ਇਕਰਾਰ ਠਹਿਰੇਂ+ਤੂੰ ਦੇਸ਼ ਨੂੰ ਦੁਬਾਰਾ ਵਸਾਏਂ,ਉਨ੍ਹਾਂ ਦੀਆਂ ਵੀਰਾਨ ਪਈਆਂ ਵਿਰਾਸਤਾਂ ਉਨ੍ਹਾਂ ਨੂੰ ਦਿਵਾਏਂ,+ ਇਬਰਾਨੀਆਂ 5:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਧਰਤੀ ਉੱਤੇ ਰਹਿੰਦਿਆਂ ਮਸੀਹ ਨੇ ਧਾਹਾਂ ਮਾਰ-ਮਾਰ ਕੇ ਅਤੇ ਹੰਝੂ ਵਹਾ-ਵਹਾ ਕੇ ਉਸ ਨੂੰ ਫ਼ਰਿਆਦਾਂ ਅਤੇ ਮਿੰਨਤਾਂ ਕੀਤੀਆਂ+ ਜਿਹੜਾ ਉਸ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦਾ ਡਰ ਰੱਖਣ ਕਰਕੇ ਉਸ ਦੀ ਸੁਣੀ ਗਈ।
8 ਯਹੋਵਾਹ ਇਹ ਕਹਿੰਦਾ ਹੈ: “ਮਿਹਰ ਪਾਉਣ ਦੇ ਸਮੇਂ ਮੈਂ ਤੇਰੀ ਸੁਣੀ+ਅਤੇ ਮੁਕਤੀ ਦੇ ਦਿਨ ਮੈਂ ਤੇਰੀ ਮਦਦ ਕੀਤੀ;+ਮੈਂ ਤੇਰੀ ਰਾਖੀ ਕਰਦਾ ਰਿਹਾ ਤਾਂਕਿ ਤੂੰ ਲੋਕਾਂ ਲਈ ਇਕਰਾਰ ਠਹਿਰੇਂ+ਤੂੰ ਦੇਸ਼ ਨੂੰ ਦੁਬਾਰਾ ਵਸਾਏਂ,ਉਨ੍ਹਾਂ ਦੀਆਂ ਵੀਰਾਨ ਪਈਆਂ ਵਿਰਾਸਤਾਂ ਉਨ੍ਹਾਂ ਨੂੰ ਦਿਵਾਏਂ,+ ਇਬਰਾਨੀਆਂ 5:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਧਰਤੀ ਉੱਤੇ ਰਹਿੰਦਿਆਂ ਮਸੀਹ ਨੇ ਧਾਹਾਂ ਮਾਰ-ਮਾਰ ਕੇ ਅਤੇ ਹੰਝੂ ਵਹਾ-ਵਹਾ ਕੇ ਉਸ ਨੂੰ ਫ਼ਰਿਆਦਾਂ ਅਤੇ ਮਿੰਨਤਾਂ ਕੀਤੀਆਂ+ ਜਿਹੜਾ ਉਸ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦਾ ਡਰ ਰੱਖਣ ਕਰਕੇ ਉਸ ਦੀ ਸੁਣੀ ਗਈ।
7 ਧਰਤੀ ਉੱਤੇ ਰਹਿੰਦਿਆਂ ਮਸੀਹ ਨੇ ਧਾਹਾਂ ਮਾਰ-ਮਾਰ ਕੇ ਅਤੇ ਹੰਝੂ ਵਹਾ-ਵਹਾ ਕੇ ਉਸ ਨੂੰ ਫ਼ਰਿਆਦਾਂ ਅਤੇ ਮਿੰਨਤਾਂ ਕੀਤੀਆਂ+ ਜਿਹੜਾ ਉਸ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦਾ ਡਰ ਰੱਖਣ ਕਰਕੇ ਉਸ ਦੀ ਸੁਣੀ ਗਈ।