ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਫ਼ਿਲਿੱਪੀਆਂ 4:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਮੇਰਾ ਸੱਚਾ ਸਾਥੀ ਹੋਣ ਕਰਕੇ ਮੈਂ ਤੈਨੂੰ ਬੇਨਤੀ ਕਰਦਾ ਹਾਂ ਕਿ ਤੂੰ ਇਨ੍ਹਾਂ ਭੈਣਾਂ ਦੀ ਮਦਦ ਕਰਦਾ ਰਹਿ। ਇਨ੍ਹਾਂ ਦੋਵਾਂ ਨੇ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕਰਨ ਵਿਚ ਮੇਰੇ ਨਾਲ, ਕਲੈਮੰਸ ਨਾਲ ਅਤੇ ਮੇਰੇ ਬਾਕੀ ਸਾਥੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਬਹੁਤ ਮਿਹਨਤ ਕੀਤੀ ਹੈ। ਇਨ੍ਹਾਂ ਸਾਰਿਆਂ ਦੇ ਨਾਂ ਜੀਵਨ ਦੀ ਕਿਤਾਬ ਵਿਚ ਲਿਖੇ ਹੋਏ ਹਨ।+

  • ਪ੍ਰਕਾਸ਼ ਦੀ ਕਿਤਾਬ 3:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਇਸ ਲਈ ਜਿਹੜਾ ਜਿੱਤਦਾ ਹੈ,+ ਉਸ ਨੂੰ ਚਿੱਟੇ ਕੱਪੜੇ ਪਹਿਨਾਏ ਜਾਣਗੇ+ ਅਤੇ ਮੈਂ ਉਸ ਦਾ ਨਾਂ ਜੀਵਨ ਦੀ ਕਿਤਾਬ ਵਿੱਚੋਂ ਕਦੀ ਨਹੀਂ ਮਿਟਾਵਾਂਗਾ,+ ਸਗੋਂ ਮੈਂ ਉਸ ਨੂੰ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਸਾਮ੍ਹਣੇ ਕਬੂਲ ਕਰਾਂਗਾ।+

  • ਪ੍ਰਕਾਸ਼ ਦੀ ਕਿਤਾਬ 13:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਧਰਤੀ ਦੇ ਸਾਰੇ ਵਾਸੀ ਉਸ ਦੀ ਭਗਤੀ ਕਰਨਗੇ। ਦੁਨੀਆਂ ਦੀ ਨੀਂਹ* ਰੱਖਣ ਦੇ ਸਮੇਂ ਤੋਂ ਇਨ੍ਹਾਂ ਲੋਕਾਂ ਵਿੱਚੋਂ ਕਿਸੇ ਦਾ ਵੀ ਨਾਂ ਜੀਵਨ ਦੀ ਕਿਤਾਬ ਵਿਚ ਲਿਖਿਆ ਹੋਇਆ ਨਹੀਂ ਹੈ।+ ਇਹ ਕਿਤਾਬ ਉਸ ਲੇਲੇ ਦੀ ਹੈ ਜਿਸ ਨੂੰ ਕੁਰਬਾਨ ਕੀਤਾ ਗਿਆ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ