ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 10:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਪਰ ਹੇ ਯਹੋਵਾਹ, ਤੂੰ ਹਲੀਮ* ਲੋਕਾਂ ਦੀ ਫ਼ਰਿਆਦ ਸੁਣੇਂਗਾ।+

      ਤੂੰ ਉਨ੍ਹਾਂ ਦੇ ਦਿਲਾਂ ਨੂੰ ਤਕੜਾ ਕਰੇਂਗਾ+ ਅਤੇ ਉਨ੍ਹਾਂ ਦੀ ਪੁਕਾਰ ਵੱਲ ਧਿਆਨ ਦੇਵੇਂਗਾ।+

  • ਜ਼ਬੂਰ 102:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਉਹ ਕੰਗਾਲ ਇਨਸਾਨਾਂ ਦੀਆਂ ਪ੍ਰਾਰਥਨਾਵਾਂ ਵੱਲ ਧਿਆਨ ਦੇਵੇਗਾ;+

      ਉਹ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਨੂੰ ਤੁੱਛ ਨਹੀਂ ਸਮਝੇਗਾ।+

  • ਯਸਾਯਾਹ 66:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 “ਮੇਰੇ ਹੀ ਹੱਥ ਨੇ ਇਹ ਸਾਰੀਆਂ ਚੀਜ਼ਾਂ ਬਣਾਈਆਂ

      ਅਤੇ ਇਸ ਤਰ੍ਹਾਂ ਉਹ ਹੋਂਦ ਵਿਚ ਆਈਆਂ,” ਯਹੋਵਾਹ ਐਲਾਨ ਕਰਦਾ ਹੈ।+

      “ਫਿਰ ਮੈਂ ਉਸ ਵੱਲ ਧਿਆਨ ਦਿਆਂਗਾ

      ਜੋ ਨਿਮਰ ਤੇ ਟੁੱਟੇ ਮਨ ਵਾਲਾ ਹੈ ਅਤੇ ਮੇਰੀਆਂ ਗੱਲਾਂ ਤੋਂ ਕੰਬਦਾ ਹੈ।*+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ