-
ਕੂਚ 13:8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਤੁਸੀਂ ਇਸ ਦਿਨ ਆਪਣੇ ਪੁੱਤਰਾਂ ਨੂੰ ਦੱਸਿਓ, ‘ਯਹੋਵਾਹ ਨੇ ਮਿਸਰ ਵਿੱਚੋਂ ਕੱਢਣ ਵੇਲੇ ਸਾਡੇ ਲਈ ਜੋ ਕੀਤਾ ਸੀ, ਉਸ ਨੂੰ ਯਾਦ ਕਰਨ ਲਈ ਅਸੀਂ ਇਸ ਤਰ੍ਹਾਂ ਕਰਦੇ ਹਾਂ।’+
-
-
1 ਇਤਿਹਾਸ 29:10, 11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਫਿਰ ਦਾਊਦ ਨੇ ਸਾਰੀ ਮੰਡਲੀ ਦੀਆਂ ਨਜ਼ਰਾਂ ਸਾਮ੍ਹਣੇ ਯਹੋਵਾਹ ਦੀ ਵਡਿਆਈ ਕੀਤੀ। ਦਾਊਦ ਨੇ ਕਿਹਾ: “ਹੇ ਸਾਡੇ ਪਿਤਾ ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ, ਯੁਗਾਂ-ਯੁਗਾਂ ਤਕ* ਤੇਰੀ ਮਹਿਮਾ ਹੋਵੇ। 11 ਹੇ ਯਹੋਵਾਹ, ਮਹਾਨਤਾ,+ ਤਾਕਤ,+ ਸੁਹੱਪਣ, ਸ਼ਾਨੋ-ਸ਼ੌਕਤ ਅਤੇ ਪ੍ਰਤਾਪ ਤੇਰਾ ਹੀ ਹੈ+ ਕਿਉਂਕਿ ਆਕਾਸ਼ ਅਤੇ ਧਰਤੀ ਉੱਤੇ ਸਭ ਕੁਝ ਤੇਰਾ ਹੈ।+ ਹੇ ਯਹੋਵਾਹ, ਰਾਜ ਤੇਰਾ ਹੀ ਹੈ।+ ਤੂੰ ਖ਼ੁਦ ਨੂੰ ਸਾਰਿਆਂ ਨਾਲੋਂ ਉੱਚਾ ਕੀਤਾ ਹੈ।
-