ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 25:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  9 ਉਹ ਹਲੀਮ* ਲੋਕਾਂ ਨੂੰ ਸਹੀ ਕੰਮ* ਕਰਨ ਦੀ ਸਿੱਖਿਆ ਦੇਵੇਗਾ।+

      ਅਤੇ ਉਹ ਹਲੀਮ ਲੋਕਾਂ ਨੂੰ ਆਪਣੇ ਰਾਹ ʼਤੇ ਚੱਲਣਾ ਸਿਖਾਏਗਾ।+

  • ਜ਼ਬੂਰ 32:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 ਤੂੰ ਕਿਹਾ ਸੀ: “ਮੈਂ ਤੈਨੂੰ ਡੂੰਘੀ ਸਮਝ ਦਿਆਂਗਾ ਅਤੇ ਤੈਨੂੰ ਸਿਖਾਵਾਂਗਾ ਕਿ ਤੈਨੂੰ ਕਿਹੜੇ ਰਾਹ ਜਾਣਾ ਚਾਹੀਦਾ ਹੈ।+

      ਮੈਂ ਤੇਰੇ ʼਤੇ ਨਿਗਾਹ ਰੱਖ ਕੇ ਤੈਨੂੰ ਸਲਾਹ ਦਿਆਂਗਾ।+

  • ਜ਼ਬੂਰ 37:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਯਹੋਵਾਹ ਜਿਸ ਇਨਸਾਨ ਦੇ ਰਾਹ ਤੋਂ ਖ਼ੁਸ਼ ਹੁੰਦਾ ਹੈ,+

      ਉਸ ਦੇ ਕਦਮਾਂ ਨੂੰ ਸੇਧ ਦਿੰਦਾ ਹੈ।*+

  • ਜ਼ਬੂਰ 143:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਮੈਨੂੰ ਆਪਣੀ ਇੱਛਾ ਪੂਰੀ ਕਰਨੀ ਸਿਖਾ+

      ਕਿਉਂਕਿ ਤੂੰ ਮੇਰਾ ਪਰਮੇਸ਼ੁਰ ਹੈਂ।

      ਤੂੰ ਚੰਗਾ ਹੈਂ;

      ਆਪਣੀ ਪਵਿੱਤਰ ਸ਼ਕਤੀ ਨਾਲ ਪੱਧਰੀ ਜ਼ਮੀਨ ʼਤੇ* ਮੇਰੀ ਅਗਵਾਈ ਕਰ।

  • ਕਹਾਉਤਾਂ 3:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਆਪਣੇ ਸਾਰੇ ਰਾਹਾਂ ਵਿਚ ਉਸ ਨੂੰ ਧਿਆਨ ਵਿਚ ਰੱਖ+

      ਅਤੇ ਉਹ ਤੇਰੇ ਰਾਹਾਂ ਨੂੰ ਸਿੱਧਾ ਕਰੇਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ