ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 42:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਮੈਂ ਪਰਮੇਸ਼ੁਰ ਲਈ, ਹਾਂ, ਜੀਉਂਦੇ ਪਰਮੇਸ਼ੁਰ ਲਈ ਤਰਸਦਾ* ਹਾਂ।+

      ਮੈਂ ਕਦੋਂ ਜਾ ਕੇ ਪਰਮੇਸ਼ੁਰ ਦੇ ਦਰਸ਼ਣ ਕਰਾਂਗਾ?+

  • ਜ਼ਬੂਰ 84:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਯਹੋਵਾਹ ਦੇ ਘਰ ਦੇ ਵਿਹੜਿਆਂ ਨੂੰ ਦੇਖਣ ਲਈ ਮੇਰਾ ਮਨ ਤਰਸ ਰਿਹਾ ਹੈ,

      ਮੈਂ ਉੱਥੇ ਜਾਣ ਲਈ ਉਤਾਵਲਾ ਹਾਂ,+

      ਮੇਰਾ ਤਨ-ਮਨ ਖ਼ੁਸ਼ੀ ਨਾਲ ਜੀਉਂਦੇ ਪਰਮੇਸ਼ੁਰ ਦੀ ਜੈ-ਜੈ ਕਾਰ ਕਰਦਾ ਹੈ।

  • ਯਸਾਯਾਹ 26:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  9 ਰਾਤ ਨੂੰ ਮੇਰਾ ਰੋਮ-ਰੋਮ ਤੇਰੇ ਲਈ ਤਰਸਦਾ ਹੈ,

      ਹਾਂ, ਮੇਰਾ ਮਨ ਤੈਨੂੰ ਭਾਲਦਾ ਫਿਰਦਾ ਹੈ;+

      ਜਦੋਂ ਤੂੰ ਧਰਤੀ ਲਈ ਆਪਣੇ ਫ਼ੈਸਲੇ ਸੁਣਾਉਂਦਾ ਹੈਂ,

      ਉਦੋਂ ਧਰਤੀ ਦੇ ਵਾਸੀ ਸਿੱਖਦੇ ਹਨ ਕਿ ਸਹੀ ਕੀ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ