ਜ਼ਬੂਰ 48:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਦੂਰ ਉੱਤਰ ਵਿਚ ਖ਼ੂਬਸੂਰਤ ਅਤੇ ਉੱਚਾ ਸੀਓਨ ਪਹਾੜ,ਜੋ ਮਹਾਨ ਰਾਜੇ ਦਾ ਸ਼ਹਿਰ ਹੈ+ਸਾਰੀ ਧਰਤੀ ਲਈ ਖ਼ੁਸ਼ੀ ਦਾ ਕਾਰਨ ਹੈ।+ ਜ਼ਬੂਰ 132:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਯਹੋਵਾਹ ਨੇ ਸੀਓਨ ਨੂੰ ਚੁਣਿਆ ਹੈ;+ਉਹ ਇਸ ਨੂੰ ਆਪਣਾ ਨਿਵਾਸ-ਸਥਾਨ ਬਣਾਉਣਾ ਚਾਹੁੰਦਾ ਹੈ:+