ਬਿਵਸਥਾ ਸਾਰ 10:17, 18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਤੇਰਾ ਪਰਮੇਸ਼ੁਰ ਯਹੋਵਾਹ ਸਾਰੇ ਈਸ਼ਵਰਾਂ ਨਾਲੋਂ ਮਹਾਨ+ ਹੈ ਅਤੇ ਉਹ ਪ੍ਰਭੂਆਂ ਦਾ ਪ੍ਰਭੂ, ਮਹਾਨ ਪਰਮੇਸ਼ੁਰ, ਤਾਕਤਵਰ ਅਤੇ ਸ਼ਰਧਾ ਦੇ ਲਾਇਕ ਹੈ। ਉਹ ਕਿਸੇ ਨਾਲ ਵੀ ਪੱਖਪਾਤ ਨਹੀਂ ਕਰਦਾ+ ਅਤੇ ਨਾ ਹੀ ਰਿਸ਼ਵਤ ਲੈਂਦਾ ਹੈ। 18 ਉਹ ਯਤੀਮਾਂ* ਅਤੇ ਵਿਧਵਾਵਾਂ ਦਾ ਨਿਆਂ ਕਰਦਾ ਹੈ+ ਅਤੇ ਪਰਦੇਸੀਆਂ ਨੂੰ ਪਿਆਰ ਕਰਦਾ ਹੈ+ ਅਤੇ ਉਨ੍ਹਾਂ ਨੂੰ ਰੋਟੀ ਅਤੇ ਕੱਪੜਾ ਦਿੰਦਾ ਹੈ। ਜ਼ਬੂਰ 146:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਯਹੋਵਾਹ ਪਰਦੇਸੀਆਂ ਦੀ ਰੱਖਿਆ ਕਰਦਾ ਹੈ;ਯਤੀਮਾਂ* ਅਤੇ ਵਿਧਵਾਵਾਂ ਨੂੰ ਸੰਭਾਲਦਾ ਹੈ,+ਪਰ ਦੁਸ਼ਟਾਂ ਦੀਆਂ ਯੋਜਨਾਵਾਂ ਨੂੰ ਅਸਫ਼ਲ ਕਰਦਾ ਹੈ।*+ ਇਬਰਾਨੀਆਂ 13:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਇਸ ਕਰਕੇ ਅਸੀਂ ਪੂਰੇ ਹੌਸਲੇ ਨਾਲ ਕਹਿ ਸਕਦੇ ਹਾਂ: “ਯਹੋਵਾਹ* ਮੇਰਾ ਸਹਾਰਾ ਹੈ; ਮੈਂ ਨਹੀਂ ਡਰਾਂਗਾ। ਇਨਸਾਨ ਮੇਰਾ ਕੀ ਵਿਗਾੜ ਸਕਦਾ ਹੈ?”+
17 ਤੇਰਾ ਪਰਮੇਸ਼ੁਰ ਯਹੋਵਾਹ ਸਾਰੇ ਈਸ਼ਵਰਾਂ ਨਾਲੋਂ ਮਹਾਨ+ ਹੈ ਅਤੇ ਉਹ ਪ੍ਰਭੂਆਂ ਦਾ ਪ੍ਰਭੂ, ਮਹਾਨ ਪਰਮੇਸ਼ੁਰ, ਤਾਕਤਵਰ ਅਤੇ ਸ਼ਰਧਾ ਦੇ ਲਾਇਕ ਹੈ। ਉਹ ਕਿਸੇ ਨਾਲ ਵੀ ਪੱਖਪਾਤ ਨਹੀਂ ਕਰਦਾ+ ਅਤੇ ਨਾ ਹੀ ਰਿਸ਼ਵਤ ਲੈਂਦਾ ਹੈ। 18 ਉਹ ਯਤੀਮਾਂ* ਅਤੇ ਵਿਧਵਾਵਾਂ ਦਾ ਨਿਆਂ ਕਰਦਾ ਹੈ+ ਅਤੇ ਪਰਦੇਸੀਆਂ ਨੂੰ ਪਿਆਰ ਕਰਦਾ ਹੈ+ ਅਤੇ ਉਨ੍ਹਾਂ ਨੂੰ ਰੋਟੀ ਅਤੇ ਕੱਪੜਾ ਦਿੰਦਾ ਹੈ।
9 ਯਹੋਵਾਹ ਪਰਦੇਸੀਆਂ ਦੀ ਰੱਖਿਆ ਕਰਦਾ ਹੈ;ਯਤੀਮਾਂ* ਅਤੇ ਵਿਧਵਾਵਾਂ ਨੂੰ ਸੰਭਾਲਦਾ ਹੈ,+ਪਰ ਦੁਸ਼ਟਾਂ ਦੀਆਂ ਯੋਜਨਾਵਾਂ ਨੂੰ ਅਸਫ਼ਲ ਕਰਦਾ ਹੈ।*+
6 ਇਸ ਕਰਕੇ ਅਸੀਂ ਪੂਰੇ ਹੌਸਲੇ ਨਾਲ ਕਹਿ ਸਕਦੇ ਹਾਂ: “ਯਹੋਵਾਹ* ਮੇਰਾ ਸਹਾਰਾ ਹੈ; ਮੈਂ ਨਹੀਂ ਡਰਾਂਗਾ। ਇਨਸਾਨ ਮੇਰਾ ਕੀ ਵਿਗਾੜ ਸਕਦਾ ਹੈ?”+