ਉਤਪਤ 14:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਸ਼ਾਲੇਮ ਦਾ ਰਾਜਾ ਮਲਕਿਸਿਦਕ+ ਰੋਟੀ ਅਤੇ ਦਾਖਰਸ ਲੈ ਕੇ ਆਇਆ; ਉਹ ਅੱਤ ਮਹਾਨ ਪਰਮੇਸ਼ੁਰ ਦਾ ਪੁਜਾਰੀ ਸੀ।+