- 
	                        
            
            ਦਾਨੀਏਲ 6:26, 27ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
- 
                            - 
                                        26 ਮੈਂ ਇਹ ਹੁਕਮ ਦਿੰਦਾ ਹਾਂ ਕਿ ਮੇਰੇ ਰਾਜ ਦੇ ਹਰ ਇਲਾਕੇ ਵਿਚ ਲੋਕ ਦਾਨੀਏਲ ਦੇ ਪਰਮੇਸ਼ੁਰ ਤੋਂ ਡਰਨ ਅਤੇ ਉਸ ਦਾ ਆਦਰ ਕਰਨ+ ਕਿਉਂਕਿ ਉਹ ਜੀਉਂਦਾ ਪਰਮੇਸ਼ੁਰ ਹੈ ਅਤੇ ਹਮੇਸ਼ਾ ਰਹਿੰਦਾ ਹੈ। ਉਸ ਦੇ ਰਾਜ ਨੂੰ ਕਦੇ ਵੀ ਖ਼ਤਮ ਨਹੀਂ ਕੀਤਾ ਜਾਵੇਗਾ ਅਤੇ ਉਹ ਸਦਾ ਹਕੂਮਤ ਕਰੇਗਾ।+ 27 ਉਹੀ ਬਚਾਉਂਦਾ+ ਤੇ ਛੁਡਾਉਂਦਾ ਹੈ। ਉਹ ਆਕਾਸ਼ ਅਤੇ ਧਰਤੀ ʼਤੇ ਨਿਸ਼ਾਨੀਆਂ ਅਤੇ ਕਰਾਮਾਤਾਂ ਦਿਖਾਉਂਦਾ ਹੈ+ ਕਿਉਂਕਿ ਉਸੇ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ।” 
 
-