ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਨਹਮਯਾਹ 9:10, 11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਫਿਰ ਤੂੰ ਫ਼ਿਰਊਨ, ਉਸ ਦੇ ਸਾਰੇ ਸੇਵਕਾਂ ਅਤੇ ਉਸ ਦੇ ਦੇਸ਼ ਦੇ ਸਾਰੇ ਲੋਕਾਂ ਸਾਮ੍ਹਣੇ ਕਰਾਮਾਤਾਂ ਤੇ ਚਮਤਕਾਰ ਕੀਤੇ+ ਕਿਉਂਕਿ ਤੂੰ ਜਾਣਦਾ ਸੀ ਕਿ ਉਹ ਹੰਕਾਰ ਵਿਚ ਆ ਕੇ ਉਨ੍ਹਾਂ ਨਾਲ ਪੇਸ਼ ਆਏ।+ ਤੂੰ ਆਪਣਾ ਨਾਂ ਉੱਚਾ ਕੀਤਾ ਜੋ ਅੱਜ ਤਕ ਹੈ।+ 11 ਤੂੰ ਉਨ੍ਹਾਂ ਅੱਗੇ ਸਮੁੰਦਰ ਨੂੰ ਪਾੜ ਸੁੱਟਿਆ ਜਿਸ ਕਰਕੇ ਉਹ ਸਮੁੰਦਰ ਵਿਚ ਸੁੱਕੀ ਜ਼ਮੀਨ ਤੋਂ ਦੀ ਲੰਘ ਗਏ।+ ਤੂੰ ਉਨ੍ਹਾਂ ਦਾ ਪਿੱਛਾ ਕਰਨ ਵਾਲਿਆਂ ਨੂੰ ਡੂੰਘਾਈਆਂ ਵਿਚ ਇਵੇਂ ਸੁੱਟਿਆ ਜਿਵੇਂ ਤੂਫ਼ਾਨੀ ਪਾਣੀਆਂ ਵਿਚ ਇਕ ਪੱਥਰ ਸੁੱਟਿਆ ਗਿਆ ਹੋਵੇ।+

  • ਹੱਬਕੂਕ 3:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਤੂੰ ਆਪਣੇ ਘੋੜਿਆਂ ʼਤੇ ਸਵਾਰ ਹੋ ਕੇ ਸਮੁੰਦਰ ਵਿੱਚੋਂ,

      ਠਾਠਾਂ ਮਾਰਦੇ ਪਾਣੀ ਵਿੱਚੋਂ ਦੀ ਲੰਘਿਆ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ