ਕਹਾਉਤਾਂ 1:5, 6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਬੁੱਧੀਮਾਨ ਇਨਸਾਨ ਸੁਣਦਾ ਹੈ ਅਤੇ ਹੋਰ ਜ਼ਿਆਦਾ ਸਿੱਖਿਆ ਲੈਂਦਾ ਹੈ;+ਸਮਝਦਾਰ ਇਨਸਾਨ ਸਹੀ ਸੇਧ* ਲੈਂਦਾ ਹੈ+ 6 ਤਾਂਕਿ ਉਹ ਕਿਸੇ ਕਹਾਵਤ ਅਤੇ ਪਹੇਲੀ* ਨੂੰ,ਨਾਲੇ ਬੁੱਧੀਮਾਨਾਂ ਦੀਆਂ ਗੱਲਾਂ ਅਤੇ ਉਨ੍ਹਾਂ ਦੀਆਂ ਬੁਝਾਰਤਾਂ ਨੂੰ ਸਮਝੇ।+ ਮੱਤੀ 13:34, 35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਯਿਸੂ ਨੇ ਮਿਸਾਲਾਂ ਵਰਤ ਕੇ ਭੀੜ ਨੂੰ ਇਹ ਸਾਰੀਆਂ ਗੱਲਾਂ ਦੱਸੀਆਂ। ਅਸਲ ਵਿਚ, ਉਹ ਮਿਸਾਲ ਵਰਤੇ ਬਿਨਾਂ ਉਨ੍ਹਾਂ ਨਾਲ ਗੱਲ ਨਹੀਂ ਸੀ ਕਰਦਾ+ 35 ਤਾਂਕਿ ਨਬੀ ਰਾਹੀਂ ਕਹੀ ਇਹ ਗੱਲ ਪੂਰੀ ਹੋਵੇ: “ਮੈਂ ਗੱਲ ਕਰਨ ਵੇਲੇ ਮਿਸਾਲਾਂ ਵਰਤਾਂਗਾ ਅਤੇ ਉਨ੍ਹਾਂ ਗੱਲਾਂ ਦਾ ਐਲਾਨ ਕਰਾਂਗਾ ਜਿਹੜੀਆਂ ਨੀਂਹ* ਰੱਖਣ ਦੇ ਸਮੇਂ ਤੋਂ ਲੁਕੀਆਂ ਹੋਈਆਂ ਹਨ।”+
5 ਬੁੱਧੀਮਾਨ ਇਨਸਾਨ ਸੁਣਦਾ ਹੈ ਅਤੇ ਹੋਰ ਜ਼ਿਆਦਾ ਸਿੱਖਿਆ ਲੈਂਦਾ ਹੈ;+ਸਮਝਦਾਰ ਇਨਸਾਨ ਸਹੀ ਸੇਧ* ਲੈਂਦਾ ਹੈ+ 6 ਤਾਂਕਿ ਉਹ ਕਿਸੇ ਕਹਾਵਤ ਅਤੇ ਪਹੇਲੀ* ਨੂੰ,ਨਾਲੇ ਬੁੱਧੀਮਾਨਾਂ ਦੀਆਂ ਗੱਲਾਂ ਅਤੇ ਉਨ੍ਹਾਂ ਦੀਆਂ ਬੁਝਾਰਤਾਂ ਨੂੰ ਸਮਝੇ।+
34 ਯਿਸੂ ਨੇ ਮਿਸਾਲਾਂ ਵਰਤ ਕੇ ਭੀੜ ਨੂੰ ਇਹ ਸਾਰੀਆਂ ਗੱਲਾਂ ਦੱਸੀਆਂ। ਅਸਲ ਵਿਚ, ਉਹ ਮਿਸਾਲ ਵਰਤੇ ਬਿਨਾਂ ਉਨ੍ਹਾਂ ਨਾਲ ਗੱਲ ਨਹੀਂ ਸੀ ਕਰਦਾ+ 35 ਤਾਂਕਿ ਨਬੀ ਰਾਹੀਂ ਕਹੀ ਇਹ ਗੱਲ ਪੂਰੀ ਹੋਵੇ: “ਮੈਂ ਗੱਲ ਕਰਨ ਵੇਲੇ ਮਿਸਾਲਾਂ ਵਰਤਾਂਗਾ ਅਤੇ ਉਨ੍ਹਾਂ ਗੱਲਾਂ ਦਾ ਐਲਾਨ ਕਰਾਂਗਾ ਜਿਹੜੀਆਂ ਨੀਂਹ* ਰੱਖਣ ਦੇ ਸਮੇਂ ਤੋਂ ਲੁਕੀਆਂ ਹੋਈਆਂ ਹਨ।”+