ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 71:17, 18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਹੇ ਪਰਮੇਸ਼ੁਰ, ਤੂੰ ਮੈਨੂੰ ਜਵਾਨੀ ਤੋਂ ਸਿਖਾਇਆ ਹੈ,+

      ਹੁਣ ਤਕ ਮੈਂ ਤੇਰੇ ਹੈਰਾਨੀਜਨਕ ਕੰਮਾਂ ਦਾ ਐਲਾਨ ਕਰਦਾ ਆਇਆ ਹਾਂ।+

      18 ਹੇ ਮੇਰੇ ਪਰਮੇਸ਼ੁਰ, ਜਦੋਂ ਮੈਂ ਬੁੱਢਾ ਹੋ ਜਾਵਾਂਗਾ ਅਤੇ ਮੇਰੇ ਧੌਲ਼ੇ ਆ ਜਾਣਗੇ, ਉਦੋਂ ਵੀ ਮੈਨੂੰ ਨਾ ਤਿਆਗੀਂ+

      ਤਾਂਕਿ ਮੈਂ ਅਗਲੀ ਪੀੜ੍ਹੀ ਨੂੰ ਤੇਰੀ ਤਾਕਤ* ਬਾਰੇ ਦੱਸ ਸਕਾਂ,

      ਜੋ ਅਜੇ ਪੈਦਾ ਨਹੀਂ ਹੋਏ, ਉਨ੍ਹਾਂ ਨੂੰ ਤੇਰੀ ਸ਼ਕਤੀ ਬਾਰੇ ਦੱਸ ਸਕਾਂ।+

  • ਜ਼ਬੂਰ 102:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਇਹ ਗੱਲ ਆਉਣ ਵਾਲੀ ਪੀੜ੍ਹੀ ਲਈ ਲਿਖੀ ਗਈ ਹੈ,+

      ਇਸ ਲਈ ਜਿਹੜੇ ਲੋਕ ਪੈਦਾ ਹੋਣਗੇ, ਉਹ ਯਾਹ ਦੀ ਮਹਿਮਾ ਕਰਨਗੇ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ