20 ਜਦ ਮੈਂ ਉਨ੍ਹਾਂ ਨੂੰ ਉਸ ਦੇਸ਼ ਲੈ ਜਾਵਾਂਗਾ ਜਿੱਥੇ ਦੁੱਧ ਅਤੇ ਸ਼ਹਿਦ ਦੀਆਂ ਨਦੀਆਂ ਵਗਦੀਆਂ ਹਨ,+ ਜਿਵੇਂ ਮੈਂ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ+ ਅਤੇ ਉੱਥੇ ਉਹ ਖਾ ਕੇ ਰੱਜ ਜਾਣਗੇ ਅਤੇ ਵਧਣ-ਫੁੱਲਣਗੇ,+ ਤਾਂ ਉਹ ਦੂਜੇ ਦੇਵਤਿਆਂ ਦੇ ਮਗਰ ਲੱਗ ਕੇ ਉਨ੍ਹਾਂ ਦੀ ਭਗਤੀ ਕਰਨਗੇ ਅਤੇ ਮੇਰਾ ਅਪਮਾਨ ਕਰਨਗੇ ਅਤੇ ਮੇਰਾ ਇਕਰਾਰ ਤੋੜ ਦੇਣਗੇ।+